‘ਆਯੂਸ਼ਮਾਨ ਭਾਰਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਮਿਲ ਰਹੀ ਮੁਫ਼ਤ ਇਲਾਜ ਦੀ ਸਹੂਲਤ
ਗੁਰਦਾਸਪੁਰ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ…
