20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ…
