ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਰਣਜੋਧ ਸਿੰਘ ਹਡਾਣਾ
ਸੜਕ ਸੁਰੱਖਿਆ ਮਹੀਨਾ ਤਹਿਤ ਪੀ.ਆਰ.ਟੀ.ਸੀ. ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਪਟਿਆਲਾ, 24 ਜਨਵਰੀ (ਪੰਜਾਬੀ ਖ਼ਬਰਨਾਮਾ)ਸੜਕ ਸੁਰੱਖਿਆ ਮਹੀਨੇ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ…
