ਆਪ ਦੀ ਸਰਕਾਰ ਤਹਿਤ ਲਗਾਏ ਜਾ ਰਹੇ ਕੈਂਪਾ ‘ਚ ਲੋਕਾਂ ਨੂੰ ਮਿਲ ਰਿਹਾ ਸਰਕਾਰੀ ਸੇਵਾਵਾਂ ਦਾ ਲਾਭ
ਫਿਰੋਜ਼ਪੁਰ 21 ਫਰਵਰੀ 2024 (ਪੰਜਾਬੀ ਖ਼ਬਰਨਾਮਾ) “ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਫਿਰੋਜ਼ਪੁਰ ਡਵੀਜ਼ਨ ਸਮੇਤ ਜ਼ੀਰਾ ਅਤੇ ਗੁਰਹਰਸਹਾਏ ਸਬ ਡਵੀਜ਼ਨ ਦੇ ਵੱਖ ਵੱਖ ਥਾਵਾਂ ਵਿੱਚ ਰੋਜ਼ਾਨਾ ਸੁਵਿੱਧਾ ਕੈਂਪ ਲੱਗ ਰਹੇ ਹਨ ਤਾਂ ਜੋ ਲੋਕਾਂ ਨੂੰ…
