ਵਿਸ਼ਵ ਸੁਣਨ ਸ਼ਕਤੀ ਦਿਵਸ ਸਬੰਧੀ ਕੀਤੀ ਜਾ ਰਹੀ ਜਾਂਚ ਤੇ ਜਾਗਰੂਕਤਾ, ਸਿਵਲ ਸਰਜਨ ਬਰਨਾਲਾ
ਬਰਨਾਲਾ, 1 ਮਾਰਚ (ਪੰਜਾਬੀ ਖਬਰਨਾਮਾ): ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ਵਿਸ਼ਵ ਸੁਣਨ ਸ਼ਕਤੀ ਦਿਵਸ” ਮਨਾਉਣ ਹਿੱਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ…
