Tag: ਪੰਜਾਬ

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ…

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ 

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8…

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ…

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 19 ਦਸੰਬਰ: ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ…

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ,…

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ

ਚੰਡੀਗੜ੍ਹ, 18 ਦਸੰਬਰ ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ…

ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ

• ਨਿਯਮਤ ਤੌਰ ‘ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ ਕੀਤੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 17 ਦਸੰਬਰ: ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ…

ਪਿਛਲੇ 75 ਸਾਲਾਂ ‘ਚ ਕਿਸੇ ਵੀ ਸਰਕਾਰ ਨੇ ਬਠਿੰਡਾ ਦੇ ਵਿਕਾਸ ਲਈ ਏਨਾ ਵੱਡਾ ਪੈਕੇਜ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ

ਮੌੜ (ਬਠਿੰਡਾ), 17 ਦਸੰਬਰ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਦੇ ਸਫ਼ਰ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ…

ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ

• ਸਿਖਲਾਈ ਉਪਰੰਤ ਕਿਸਾਨ 2 ਤੋਂ 20 ਦੁਧਾਰੂ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਸਬਸਿਡੀ ਹਾਸਲ ਕਰਨ ਦੇ ਯੋਗ ਹੋਣਗੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 16 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ…