Tag: ਪੰਜਾਬ

ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ

ਵੱਖ-ਵੱਖ ਉਦਯੋਗਿਕ ਇਕਾਈਆਂ ਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਬਠਿੰਡਾ, 22 ਫਰਵਰੀ  (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਅੰਦਰ ਵਪਾਰ ਅਤੇ…

ਐਚਪੀਸੀਐਲ ਤੇ ਆਈਓਸੀਐਲ ਨੇ ਆਫ਼ਤ ਪ੍ਰਬੰਧਨ ‘ਤੇ ਕਰਵਾਈ ਗਈ ਮੌਕ ਡਰਿੱਲ

ਬਠਿੰਡਾ, 22 ਫਰਵਰੀ (ਪੰਜਾਬੀ ਖ਼ਬਰਨਾਮਾ) : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਨਾਲ ਮਿਲ ਕੇ ਕੋਟਸ਼ਮੀਰ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀਮਤੀ ਇਨਾਯਤ ਦੀ ਹਾਜ਼ਰੀ ਵਿੱਚ ਆਫ਼ਤ ਪ੍ਰਬੰਧਨ ਸਬੰਧੀ ਮੌਕ ਡਰਿੱਲ ਕਰਵਾਈ ਗਈ।  ਇਸ ਮੌਕੇ ਐਚਪੀਸੀਐਲ ਦੇ ਡਿਪਟੀ ਜਨਰਲ…

ਵੋਟ ਦੀ ਪ੍ਰਤੀਸ਼ਤ ਮਾਤਰਾ ਵਧਾਉਣ ਸਬੰਧੀ ਦਿੱਤਾ ਜਾਵੇ ਵਿਸ਼ੇਸ਼ ਧਿਆਨ

ਨਵਾਂ ਸ਼ਹਿਰ 22 ਫਰਵਰੀ (ਪੰਜਾਬੀ ਖ਼ਬਰਨਾਮਾ):-  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿੱਚ ਮਿਸ਼ਨ    “ ਇਸ ਵਾਰ, 70 ਪਾਰ”  ਅਧੀਨ ਵੋਟ ਪ੍ਰਤੀਸ਼ਤ ਮਾਤਰਾ ਵਧਾਉਣ ਹਿੱਤ ਵੋਟਰਾਂ…

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਵਿੱਚ “ਮੁੱਖ ਮੰਤਰੀ ਤੀਰਥ ਯਾਤਰਾ” ਤਹਿਤ ਬੱਸ ਰਵਾਨਾ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 22 ਫਰਵਰੀ ( ਪੰਜਾਬੀ ਖ਼ਬਰਨਾਮਾ)  ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ  ਵਿਧਾਇਕ ਐਡਵੋਕੇਟ ਅਮਰਪਾਲ…

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ

ਪਾਤੜਾਂ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਖ਼ਮੀਆਂ ਨੂੰ ਮਿਲ ਰਹੀਆਂ…

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਗਨਰ, 22 ਜਨਵਰੀ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਦੀ ਲੜੀ ਤਹਿਤ ਅੱਜ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।…

ਪੰਜਾਬ ’ਚ ਸਿਹਤ ਸੇਵਾਵਾਂ ’ਚ ਆਇਆ ਕ੍ਰਾਂਤੀਕਾਰੀ ਬਦਲਾਅ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲੋਕ ਹਿੱਤ ਵਿਚ ਸਿਹਤ…

ਸਰਕਾਰ ਦੇ MSME ਮੰਤਰਾਲੇ ਅਤੇ ਪ੍ਰਸ਼ਾਸ਼ਨ ਵੱਲੋਂ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਵਿਸ਼ਵਕਰਮਾ ਸਕੀਮ ਸਬੰਧੀ  ਲਗਾਇਆ ਕੈਂਪ 

ਤਰਨ ਤਾਰਨ 22 ਫਰਵਰੀ (ਪੰਜਾਬੀ ਖ਼ਬਰਨਾਮਾ)  ਭਾਰਤ ਸਰਕਾਰ ਦੇ ਐੱਮ.ਐੱਸ.ਐੱਮ.ਈ. ਮੰਤਰਾਲੇ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਾਈ ਭਾਗੋ ਨਰਸਿੰਗ ਕਾਲਜ ਤਾਰਨ ਤਾਰਨ ਵਿਖੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ…

ਭਾਸ਼ਾ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ’ਤੇ ਨਾਟਕ ‘ਰਾਹਾਂ ਵਿਚ ਅੰਗਿਆਰ ਬੜੇ ਸੀ’  ਦੀ ਸਫਲ ਪੇਸ਼ਕਾਰੀ

ਹੁਸ਼ਿਆਰਪੁਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)ਮੱੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ…

ਅੰਤਰ ਪੌਲੀਟੈਕਨਿਕ ਯੁਵਕ ਮੇਲੇ ਦੇ ਦੂਸਰੇ ਦਿਨ ਕੋਰੀਉਗਰਾਫ਼ੀ ਅਤੇ ਗਿੱਧੇ ਦੀਆਂ ਹੋਈਆਂ ਪੇਸ਼ਕਾਰੀਆਂ

ਪਟਿਆਲਾ, 22 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਰਾਜ ਅੰਤਰ ਪੌਲੀਟੈਕਨਿਕ ਯੁਵਕ ਮੇਲਾ ਜੋ ਕਿ ਪੰਜਾਬ ਤਕਨੀਕੀ ਸੰਸਥਾਵਾਂ (ਖੇਡਾਂ) ਦੇ ਬੈਨਰ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਦੀ ਮੇਜ਼ਬਾਨੀ ਵਿੱਚ ਚੱਲ ਰਿਹਾ ਹੈ, ਵਿੱਚ…