Tag: ਪੰਜਾਬ

ਪੰਜਾਬ ਵਿੱਚ ਗੈਂਗਸਟਰਾਂ ਤੇ ਅੱਤਵਾਦ ਦੇ ਵਧਦੇ ਖਤਰੇ ’ਤੇ MP ਰੰਧਾਵਾ ਵੱਲੋਂ ਗ੍ਰਹਿ ਮੰਤਰੀ ਨੂੰ ਪੱਤਰ

ਚੰਡੀਗੜ੍ਹ, 01 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):-  ਪੰਜਾਬ ਦੇ ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ…

‘ਪਾਕਿਸਤਾਨ ਜ਼ਿੰਦਾਬਾਦ’ ਨਾਅਰੇ ਦੇ ਮੁਲਜ਼ਮ ਨੂੰ ਹਾਈ ਕੋਰਟ ਤੋਂ ਜ਼ਮਾਨਤ, ਅਦਾਲਤ ਨੇ ਕਿਹਾ—ਸਬੂਤ ਸੁਣਵਾਈ ਦੌਰਾਨ ਖੰਗਾਲੇ ਜਾਣਗੇ

ਚੰਡੀਗੜ੍ਹ, 28 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ‘ਪਾਕਿਸਤਾਨ ਜ਼ਿੰਦਾਬਾਦ’ ਦਾ ਨਾਅਰਾ ਲਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਵਿਅਕਤੀ ਅਮੀਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ…

ਪਸ਼ੂ ਪਾਲਣ ਦੀ 19 ਕਨਾਲ ਜ਼ਮੀਨ ‘ਤੇ ਪੁਲਿਸ ਦਾ ਦਾਅਵਾ—ਲਿਖਤੀ ਦਲੀਲ ਬਣੀ ਚਰਚਾ ਦਾ ਵਿਸ਼ਾ

ਚੰਡੀਗੜ੍ਹ, 28 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਪੁਲਿਸ ਨੇ ਸੁਲਤਾਨਪੁਰ ਲੋਧੀ ਵਿਖੇ ਪਸ਼ੂ ਪਾਲਣ ਵਿਭਾਗ ਦੀ ਖਾਲੀ ਪਈ 25 ਕਨਾਲ ਦੇ ਕਰੀਬ ਜ਼ਮੀਨ ਵਿੱਚੋਂ 19 ਕਨਾਲ ਜ਼ਮੀਨ ਪੰਜਾਬ ਪੁਲਿਸ…

ਪੰਜਾਬ ਰੋਡਵੇਜ਼–ਪਨਬਸ ਅਤੇ PRTC ਦੇ ਕੰਟਰੈਕਟ ਮੁਲਾਜ਼ਮ ਆਗੂ ਗ੍ਰਿਫ਼ਤਾਰ, ਵੱਡਾ ਕਾਰਨ ਆਇਆ ਸਾਹਮਣੇ

ਚੰਡੀਗੜ੍ਹ, 28 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- PRTC ਦੇ ਸੀਟੂ ਨਾਲ ਸਬੰਧਤ ਯੂਨੀਅਨ-ਪੰਜਾਬ ਰੋਡਵੇਜ਼/ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸਾਰੇ ਆਗੂਆਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਨੇ ਗ੍ਰਿਫਤਾਰ ਕਰ ਲਿਆ…

ਚੰਨੀ ਦੀ ਪਾਵਰ ਸ਼ੋਅ ਤੋਂ ਬਾਅਦ ਕਾਂਗਰਸ ਵਿੱਚ ਫੇਰਬਦਲ ਦੀਆਂ ਗੱਲਾਂ ਤੇਜ਼, ਵੱਡੇ ਨੇਤਾ ਘਰ ਪਹੁੰਚੇ

ਚੰਡੀਗੜ੍ਹ, 28 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੋਰਿੰਡਾ ਸਥਿਤ ਘਰ ਵਿਚ ਕਾਂਗਰਸ ਦੇ ਵੱਡੇ ਆਗੂਆਂ ਦਾ…

ਬੱਚੀ ਦੇ ਦਰਿੰਦਗੀ ਭਰੇ ਕਤਲ ‘ਤੇ ਜਥੇਦਾਰ ਗੜਗੱਜ ਦੀ ਮੰਗ—ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ

 ਜਲੰਧਰ, 27 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੀਤੇ…

ਸੈਸ਼ਨ ‘ਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਜ਼ਰਅੰਦਾਜ਼, ਲਾਲਪੁਰਾ ਨੇ ਪੰਜਾਬ ਸਰਕਾਰ ਨੂੰ ਘੇਰਿਆ

ਚੰਡੀਗੜ੍ਹ, 27 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏ ਵਿਧਾਨ ਸਭਾ…

AAP ਨੇ ਨਸ਼ਾ ਤਸਕਰੀ ਸਬੰਧੀ ਦੋਸ਼ਾਂ ਦੇ ਮੱਦੇਨਜ਼ਰ ਮੋਗਾ ਮੇਅਰ ਨੂੰ ਪਾਰਟੀ ਤੋਂ ਕੱਢਿਆ

ਚੰਡੀਗੜ੍ਹ, 27 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਆਮ ਆਦਮੀ ਪਾਰਟੀ ਨੇ ਮੋਗਾ ਦੇ ਮੇਅਰ ਨੂੰ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਚਲਦਿਆ ਪਾਰਟੀ ਵਿੱਚੋਂ ਕੱਢਿਆ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ…

ਗੈਰ-ਕਾਨੂੰਨੀ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼: ACB ਹਿਰਾਸਤ ਵਿੱਚ ਚਾਰ ਮੁਲਜ਼ਮਾਂ ਵੱਲੋਂ ਪੰਜਾਬ-ਉਤਰਾਖੰਡ ਲਿੰਕ ਉਜਾਗਰ

ਚੰਡੀਗੜ੍ਹ, 26 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਉੱਤਰਾਖੰਡ ਤੋਂ ਲੈ ਕੇ ਪੰਜਾਬ ਤੱਕ ਫੈਲੇ ਨਸ਼ੀਲੀਆਂ ਦਵਾਈਆਂ ਦੇ ਧੰਦੇ ‘ਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਦਾ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ।…

ਅੱਤਵਾਦੀ ਸਾਜ਼ਿਸ਼ ਨਾਕਾਮ: ਅੰਮ੍ਰਿਤਸਰ ’ਚ IED ਸਮੇਤ ਦੋ ਕਾਬੂ, ਪੁਲਿਸ ਵੱਲੋਂ ਛਾਪੇਮਾਰੀ ਜਾਰੀ

ਅੰਮ੍ਰਿਤਸਰ, 26 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਦਿਹਾਤ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਆਈਈਡੀ ਸਮੇਤ ਦੋ ਅੱਤਵਾਦੀਆਂ ਨੂੰ ਮੰਗਲਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ’ਚ ਹੋਰ ਮੁਲਜ਼ਮਾਂ ਦੀ ਫੜੋਫੜੀ…