Tag: ਪੰਜਾਬ

ਤਰਨਤਾਰਨ ਦੇ ਪੱਟੀ ‘ਚ ਗੈਂਗਸਟਰ ਪ੍ਰਭ ਦਾਸੂਵਾਲ ਨਾਲ ਮੁਕਾਬਲਾ, ਐਨਕਾਊਂਟਰ ‘ਚ ਹੋਈ ਅਖੀਰੀ ਖੇਡ!

12 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਤਰਨਤਾਰਨ ਦੇ ਪੱਟੀ ‘ਚ ਵੱਡਾ ਐਨਕਾਊਂਟਰ ਹੋਇਆ ਹੈ। ਪੱਟੀ ਦੇ ਪਿੰਡ ਠੱਕਰਪੁਰਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਬਦਮਾਸ਼…

ਚੰਡੀਗੜ੍ਹ-ਜ਼ੀਰਕਪੁਰ ਬਾਰਡਰ ‘ਤੇ ਤਣਾਅ ਵਧਿਆ, ਦੋ ਧਿਰਾਂ ਵਿਚ ਝਗੜਾ ਹੋਇਆ ਤੇ ਚੱਲੀਆਂ ਗੋਲੀਆਂ

12 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਚੰਡੀਗੜ੍ਹ-ਜ਼ੀਰਕਪੁਰ ਬਾਰਡਰ ‘ਤੇ ਦੇਰ ਰਾਤ ਫਾਇਰਿੰਗ ਹੋਈ ਹੈ। 2 ਧਿਰਾਂ ‘ਚ ਵਿਵਾਦ ਤੋਂ ਬਾਅਦ ਗੋਲੀਆਂ ਚੱਲੀਆਂ ਹਨ। ਦੋਵੇਂ ਧਿਰਾਂ ਵੱਖ-ਵੱਖ ਕਾਰਾਂ ‘ਚ…

ਪੰਜਾਬ ‘ਚ ਅੱਧੀ ਰਾਤ ਨੂੰ ਪੁਲਿਸ ਦੀ ਵੱਡੀ ਕਾਰਵਾਈ, DGP ਤੇ ਉੱਚ ਅਧਿਕਾਰੀਆਂ ਨੇ ਸੰਭਾਲੀ ਕਮਾਨ

12 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਪੰਜਾਬ ਪੁਲਿਸ ਵੱਲੋਂ ਆਪਰੇਸ਼ਨ ਸਤਰਕ ਸ਼ੁਰੂ ਕੀਤਾ ਗਿਆ ਹੈ। ਚੈਕਿੰਗ ਲਈ ਪੁਲਿਸ ਰਾਤ ਨੂੰ ਸੜਕਾਂ ‘ਤੇ ਉੱਤਰੀ। ਆਪਰੇਸ਼ਨ ਸਤਰਕ ਰਾਤ 10 ਵਜੇ ਤੋਂ…

ਡੇਰਾਬੱਸੀ ਵਿੱਚ ਮਹਾਤਮਾ ਜਯੋਤੀਬਾ ਫੂਲੇ ਦੀ 197ਵੀਂ ਜਯੰਤੀ ਸਮਰਪਿਤ ਸ਼ਰਧਾਂਜਲੀ ਸਮਾਗਮ, ਸੈਂਕੜੇ ਲੋਕਾਂ ਨੇ ਭਾਵਭੀਨੀ ਸ਼ਰਧਾਂਜਲੀ ਅਰਪਿਤ ਕੀਤੀ

ਡੇਰਾਬੱਸੀ, 11 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਮਹਾਨ ਸਮਾਜ ਸੁਧਾਰਕ ਮਹਾਤਮਾ ਜੋਤੀਬਾ ਫੁਲੇ ਦੀ 197ਵੀਂ ਜਯੰਤੀ ਬਹੁਤ ਸ਼ਰਧਾ ਨਾਲ ਮਨਾਈ ਗਈ ਜਿਸ ਵਿੱਚ ਡੇਰਾਬੱਸੀ ਅਤੇ ਆਸ ਪਾਸ ਦੇ ਇਲਾਕਿਆਂ…

ਅੱਜ ਸ਼ਾਮ ਮੌਸਮ ਖ਼ਰਾਬ ਹੋ ਸਕਦਾ ਹੈ,IMD ਦੇ ਅਲਰਟ ਕਾਰਨ ਕਿਸਾਨਾਂ ਦੀ ਚਿੰਤਾ ਵਧੀ

 11 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪਿਛਲੇ 24 ਘੰਟਿਆਂ ਵਿਚ ਪੰਜਾਬ, ਹਰਿਆਣਾ, ਦਿੱਲੀ NCR ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ…

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਚੁੱਕੇ ਜਾ ਰਹੇ ਹਨ ਸਾਰਥਕ ਕਦਮ

ਫਤਹਿਗੜ੍ਹ ਸਾਹਿਬ, 11 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ…

ਪੰਜਾਬ ਸਰਕਾਰ ਨੇ ਲਿਆ ਸਖ਼ਤ ਫੈਸਲਾ, ਹੁਣ ਲੇਟ ਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਭੁਗਤਣੀ ਪਵੇਗੀ ਸਜ਼ਾ

11 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ M Seva App ਰਾਹੀਂ ਦਫਤਰਾਂ ਵਿਚ ਹਾਜ਼ਰੀ ਲੱਗੇਗੀ। ਹਜ਼ਾਰੀ ਸਵੇਰੇ 9 ਵਜੇ ਤੋਂ…

ਪੰਜਾਬ ‘ਚ ਧਰਨਿਆਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਵਸੂਲੇਗੀ ਰਕਮ

11 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਧਰਨਿਆਂ ਕਾਰਨ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਤੋਂ ਵਸੂਲੀ ਹੋਵੇਗੀ। ਕੇਂਦਰ ਸਰਕਾਰ ਪੰਜਾਬ ਤੋਂ ਨੁਕਸਾਨ ਦਾ ਪੈਸਾ ਵਸੂਲੇਗਾ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ…

ਬਦਲਦੇ ਪੰਜਾਬ ਦੀ ਬਦਲਦੀ ਤਸਵੀਰ “ਪੰਜਾਬ ਸਿੱਖਿਆ ਕ੍ਰਾਂਤੀ”

ਭਰਤਗੜ੍ਹ, 11 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਿੱਖਿਆ ਕ੍ਰਾਂਤੀ ਬਦਲਦੇ ਪੰਜਾਬ ਦੀ ਬਦਲਦੀ ਤਸਵੀਰ ਹੈ। ਪੰਜਾਬ ਦੇ ਹਜ਼ਾਰਾ ਸਰਕਾਰੀ ਸਕੂਲਾਂ ਦੀ…

ਅੰਮ੍ਰਿਤਸਰ ‘ਚ ਪੁਲਿਸ ਵੱਲੋਂ 4 ਕਿਲੋ ਹੈਰੋਇਨ ਬਰਾਮਦ, ਸੀਨੀਅਰ ਅਧਿਕਾਰੀ ਨੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 10 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਅੰਮ੍ਰਿਤਸਰ ਪੁਲਿਸ ਨੇ ਐਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਅਤੇ ਅੱਠ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.04 ਕਿਲੋ ਹੈਰੋਇਨ…