Tag: ਪੰਜਾਬ

ਪੀੜਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਰਦਾਨ ਹਸਪਤਾਲ ਪਾਤੜਾਂ ਦੇ ਪ੍ਰਬੰਧਨ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਪਟਿਆਲਾ,2 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਪ੍ਰਾਈਵੇਟ ਹਸਪਤਾਲਾਂ ਵਿੱਚ ਡਾਕਟਰਾਂ ਦੀ ਲਾਪਰਵਾਹੀ ਦਾ ਮਾਮਲਾ ਹਮੇਸ਼ਾ ਸੁਰਖੀਆਂ ਵਿੱਚ ਰਹਿੰਦਾ ਹੈ। ਵਰਦਾਨ ਹਸਪਤਾਲ ਪਾਤੜਾਂ ਵਿੱਚ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ…

ਜ਼ਿਲ੍ਹੇ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਪ੍ਰਬੰਧ ਮੁਕੰਮਲ-ਵਿਰਾਜ ਐਸ.ਤਿੜਕੇ

ਮਾਲੇਰਕੋਟਲਾ 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਰੱਬੀ ਸੀਜ਼ਨ 2025-26 ਲਈ ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਲਈ ਜ਼ਿਲ੍ਹੇ ਵਿੱਚ…

ਮੋਹਾਲੀ ਵਿੱਚ ਨਵੇਂ ਪਿੰਡ ਸ਼ਾਮਲ, ਜ਼ਮੀਨਾਂ ਦੇ ਰੇਟ ਵਧਣ ਦੀ ਉਮੀਦ, ਸਰਕਾਰੀ ਤਿਆਰੀ ਜਾਰੀ

 2 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਜਲਦੀ ਹੀ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕੀਤੇ ਜਾਣਗੇ। ਇਹ ਪਿੰਡ ਰਾਜਪੁਰਾ ਤਹਿਸੀਲ ਦੇ ਅਧੀਨ ਆਉਂਦੇ ਹਨ। ਇਨ੍ਹਾਂ ਪਿੰਡਾਂ…

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ…

ਕਿਸਾਨ ਸਿਫਾਰਸ਼ ਕੀਤੀਆਂ ਕਿਸਮਾਂ ਦੀ ਬਿਜਾਈ ਨੂੰ ਕਰਨ ਨੂੰ ਤਰਜ਼ੀਹ ਦੇਣ-ਮੁੱਖ ਖੇਤੀਬਾੜੀ ਅਫਸਰ

ਫ਼ਤਹਿਗੜ੍ਹ ਸਾਹਿਬ, 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬ ਵਿੱਚ ਝੋਨੇ ਦੀਆਂ ਗੈਰ ਸਿਫਾਰਿਸ਼ ਹਾਈਬ੍ਰਿਡ ਕਿਸਮਾਂ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜੇਕਰ ਕੋਈ ਵਿਅਕਤੀ ਇਹਨਾਂ ਦੀ ਵਿਕਰੀ ਕਰਦਾ ਪਾਇਆ…

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਜਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ…

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 02 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ-2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ…

4 ਪੰਜਾਬੀ ਗਾਇਕ ਪਹਿਲੀ ਵਾਰ ਇਕੱਠੇ, ਫਿਲਮ ਜਲਦ ਹੋਵੇਗੀ ਰਿਲੀਜ਼

 2 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬੀ ਸਿਨੇਮਾ ਦਾ ਮੁਹਾਂਦਰਾ ਇੰਨੀ-ਦਿਨੀਂ ਕਾਫ਼ੀ ਵਨ-ਸੁਵੰਨਤਾ ਭਰਿਆ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ, ਜਿਸ ਦੇ ਅਲਹਦਾ-ਅਲਹਦਾ ਰੰਗਾਂ ਵਿੱਚ ਰੰਗ ਰਹੇ ਸਾਂਚੇ…

ਪੰਜਾਬੀ ਅਦਾਕਾਰਾ ਦੇ ਦਿਹਾਂਤ ਨਾਲ ਇੰਡਸਟਰੀ ਸੋਗ ਵਿੱਚ, ਨਿਰਦੇਸ਼ਕ ਅਮਰਦੀਪ ਗਿੱਲ ਨੇ ਸ਼ਰਧਾਂਜਲੀ ਦਿੱਤੀ

2 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ) : ‘ਰਾਜ਼ੀ’, ‘ਟੁਣਕਾ ਟੁਣਕਾ’ ਅਤੇ ਲਘੂ ਫਿਲਮ ‘ਸਬੂਤੇ ਕਦਮ’ ਵਰਗੀਆਂ ਫਿਲਮਾਂ ਲਈ ਜਾਣੀ ਜਾਂਦੀ ਪੰਜਾਬੀ ਅਦਾਕਾਰਾ ਵੀਰ ਸਮਰ (ਵੀਰਪਾਲ ਕੌਰ) ਦਾ ਦੇਹਾਂਤ ਹੋ…

ਅਦਾਕਾਰ ਗੈਵੀ ਡਸਕਾ ਦੀ ਨਵੀਂ ਪੰਜਾਬੀ ਫਿਲਮ “ਰੱਦੀ ਬੰਦੇ” ਦਾ ਐਲਾਨ ਹੋਇਆ

 2 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬੀ ਫਿਲਮ ਉਦਯੋਗ ਵਿੱਚ ਐਕਸਪੈਰੀਮੈਂਟਲ ਅਤੇ ਕੰਟੈਂਟ ਆਧਾਰਿਤ ਫਿਲਮਾਂ ਦੀ ਜਾਰੀ ਲੜੀ ਨੂੰ ਹੀ ਹੋਰ ਪ੍ਰਭਾਵੀ ਨਕਸ਼ ਦੇਣ ਜਾ ਰਹੀ ਹੈ…