Tag: ਪੰਜਾਬ

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ)…

ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ, 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ…

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

ਕੋਟਕਪੂਰਾ 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਵਾਰਸਾਂ ਤੋਂ…

ਸਿੱਖਿਆ ਕ੍ਰਾਂਤੀ ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- ਹਰਜੋਤ ਬੈਂਸ

ਨੰਗਲ 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ…

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਮੀਤ ਹੇਅਰ

ਬਰਨਾਲਾ, 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਓਪਨ ਏਅਰ ਥੀਏਟਰ ਟਰਾਈਡੈਂਟ ਕੰਪਲੈਕਸ ਸੰਘੇੜਾ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ,…

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਈਦ ਉੱਲ ਫਿਤਰ ਦੀ ਦਿੱਤੀ ਮੁਬਾਰਕਵਾਦ

ਭਰਤਗੜ੍ਹ (ਕੀਰਤਪੁਰ ਸਾਹਿਬ ) 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਪੰਜਾਬ ਨੇ ਭਰਤਗੜ੍ਹ ਈਦਗਾਹ ਵਿਖੇ…

ਡਿਪਟੀ ਕਮਿਸ਼ਨਰ ਵੱਲੋਂ ਮਹਿਲ ਕਲਾਂ ਦੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ

ਮਹਿਲ ਕਲਾਂ, 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਵੱਲੋਂ ਸਬ ਡਿਵੀਜ਼ਨ ਮਹਿਲ ਕਲਾਂ ਵਿਖੇ ਤਹਿਸੀਲ ਦਫ਼ਤਰ, ਬੀਡੀਪੀਓ ਦਫ਼ਤਰ ਤੇ ਮਾਰਕੀਟ ਕਮੇਟੀ ਦਫਤਰਾਂ ਦਾ…

ਪੰਜਾਬ ਦੇ ਲੋਕਾਂ ਨੇ ਸੰਸਾਰ ਵਿੱਚ ਭਾਈਚਾਰਕ ਸਾਂਝ ਦੀ ਅਦੁੱਤੀ ਮਿਸਾਲ ਪੇਸ਼ ਕੀਤੀ ਹੈ- ਹਰਜੋਤ ਬੈਂਸ

ਕੀਰਤਪੁਰ ਸਾਹਿਬ, 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਅਮਨ ਪਸੰਦ ਲੋਕਾਂ ਨੇ ਸੰਸਾਰ ਨੂੰ ਹਮੇਸ਼ਾ ਭਾਈਚਾਰਕ ਸਾਂਝ ਦੀ ਅਦੁੱਤੀ ਮਿਸਾਲ ਪੇਸ਼ ਕੀਤੀ ਹੈ। ਸੂਬੇ ਦੇ ਲੋਕ ਹਰ ਸ਼ਹਿਰ, ਪਿੰਡ, ਗਲੀ,…

ਕੋਟਕਪੂਰਾ ਅਤੇ ਫਰੀਦਕੋਟ ਵਿਖੇ ਧੂਮਧਾਮ ਨਾਲ ਮਨਾਈ ਗਈ ਈਦ

ਕੋਟਕਪੂਰਾ/ਫਰੀਦਕੋਟ, 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਅੱਜ ਈਦ ਦਾ ਪਵਿੱਤਰ ਦਿਨ ਫਰੀਦਕੋਟ ਜ਼ਿਲ੍ਹੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕੋਟਕਪੂਰਾ ਅਤੇ ਫਰੀਦਕੋਟ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਵਿਸ਼ੇਸ਼…

ਨੀਰੂ ਬਾਜਵਾ ਨੇ ਕੈਨੇਡਾ ‘ਚ ਵੱਡਾ ਐਵਾਰਡ ਜਿੱਤ ਕੇ ਇਤਿਹਾਸ ਰਚਿਆ। ਜਾਣੋ ਉਨ੍ਹਾਂ ਨੇ ਮੰਚ ‘ਤੇ ਕੀ ਖਾਸ ਕਿਹਾ

ਚੰਡੀਗੜ੍ਹ, 31 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਕੈਨੇਡਾ ਵਿਖੇ ਗ੍ਰੈਂਡ ਪੱਧਰ ਉੱਪਰ ਆਯੋਜਿਤ ਕੀਤੇ ਗਏ ‘ਜੂਨੋ ਐਵਾਰਡ ਗਾਲਾ 2025’ ਦੌਰਾਨ ਪਾਲੀਵੁੱਡ ਅਤੇ ਪੰਜਾਬੀ ਸੰਗੀਤ ਇੱਕ ਵਾਰ ਫੇਰ ਵਿਸ਼ਵ ਪੱਧਰ ਉੱਪਰ…