Tag: ਪੰਜਾਬ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਕਾਰਵਾਈ – 3 ਜ਼ਿਲ੍ਹਿਆਂ ਦੇ RTO ਦਫਤਰਾਂ ‘ਤੇ ਚੋਟੇਮਾਰੀ, ਬੇਹਿਸਾਬ ਬੇਤਰਤੀਬੀ ਬੇਨਕਾਬ

28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਡਰਾਈਵਿੰਗ ਲਾਇਸੈਂਸ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਦੇ ਮੁੱਖ ਨਿਰਦੇਸ਼ਕ ਏਡੀਜੀਪੀ ਐਸਪੀਐਸ ਪਰਮਾਰ, ਫਲਾਇੰਗ ਸਕੁਐਡ ਏਆਈਜੀ ਸਵਰਨਦੀਪ ਸਿੰਘ ਅਤੇ…

ਡੀਜੀਪੀ ਦੇ ਆਦੇਸ਼ਾਂ ‘ਤੇ 355 ਪੁਲਿਸ ਅਧਿਕਾਰੀ ਅਤੇ ਮੁਲਾਜ਼ਮਾਂ ਦੀ ਤੈਨਾਤੀ ‘ਚ ਵੱਡਾ ਬਦਲਾਵ

28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ 31…

ਕਣਕ ਦੀ ਸੁਚਾਰੂ ਖਰੀਦ ਨੇ ਕਿਸਾਨਾਂ ਦੇ ਦਿਲ ਜਿੱਤੇ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਣਕ ਦੀ ਸੁਚਾਰੂ ਖਰੀਦ ਰਾਹੀਂ ਕਿਸਾਨਾਂ ਦੇ ਦਿਲ ਜਿੱਤ ਲਏ…

ਭੁੱਕੀ ਨਾਲ ਭਰਿਆ ਖਾਲੀ ਲਿਫਾਫਾ ਮੁਕਤਸਰ ਸਾਹਿਬ ‘ਚ ਜ਼ਬਤ, ਪੁਲਿਸ ਵੱਲੋਂ ਪਰਚਾ ਦਰਜ

ਮੁਕਤਸਰ ਸਾਹਿਬ, 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਮੁਹਿੰਮ ਛੇੜੀ ਹੋਈ ਹੈ। 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਜਾ…

ਸਿਵਲ ਹਸਪਤਾਲ ਫਾਜਿਲਕਾ ਅਤੇ ਅਬੋਹਰ ਵਿੱਚ 1429 ਕੇਸ ਦਾ ਹੋਇਆ ਮੁਫ਼ਤ ਡਾਇਲਸਿਸ: ਡਾ ਚੰਦਰ ਸ਼ੇਖਰ

ਫਾਜ਼ਿਲਕਾ 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ  ਚੰਦਰ  ਸ਼ੇਖਰ  ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਸਤੰਬਰ 2024 ਤੋਂ ਸਿਵਲ ਹਸਪਤਾਲ ਵਿੱਚ ਦੀ ਹੰਸ ਫਾਊਂਡੇਸ਼ਨ…

ਪਲੇਸਮੈਂਟ ਕੈਂਪ 30 ਅਪ੍ਰੈਲ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ…

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 27 ਅਪ੍ਰੈਲ 2025 ਤੱਕ 668401.00 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਨ੍ਹਾਂ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 608040.00 ਮੀਟ੍ਰਿਕ ਟਨ ਕਣਕ ਦੀ ਖਰੀਦ…

ਪੰਜਾਬ ਵਿੱਚ ਕੱਲ੍ਹ ਸਰਕਾਰੀ ਛੁੱਟੀ ਕਾਰਨ ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਚ ਅਪ੍ਰੈਲ ਮਹੀਨੇ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਕਈ ਵੱਡੇ ਧਾਰਮਿਕ ਅਤੇ ਰਾਸ਼ਟਰੀ ਮੌਕਿਆਂ ਉਤੇ ਰਾਜ ਭਰ ਦੇ ਸਕੂਲਾਂ, ਕਾਲਜਾਂ ਅਤੇ ਦਫਤਰਾਂ ਵਿੱਚ…

ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਜੰਗ ਦੇ ਡਰ ਨਾਲ ਅਨਾਊਂਸਮੈਂਟਾਂ

28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪਹਿਲਗਾਮ ਅਤਿਵਾਦੀ ਹਮਲੇ ਵਿਚ 26 ਸੈਲਾਨੀਆਂ ਦੀ ਮੌਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਲਗਾਤਾਰ ਵਧ ਰਿਹਾ ਹੈ। ਦੋਵਾਂ ਮੁਲਕਾਂ ਦਰਮਿਆਨ ਵਧਦੀ…

2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸੰਗਰੂਰ, 27 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ…