Tag: ਪੰਜਾਬ

ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲਵੇ ਸਰਕਾਰ, ਤੁਰੰਤ ਕਾਨੂੰਨ ‘ਚ ਕਰੇ ਸੋਧ: ਰਾਜਾ ਵੜਿੰਗ

30 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਨਾਲ ਸਬੰਧਤ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ…

ਮਜਬੂਰੀ ਦਾ ਫਾਇਦਾ ! ਚੰਡੀਗੜ੍ਹ PGI ਦੀਆਂ ਕੈਂਟੀਨਾਂ ‘ਚ ‘MRP’ ਦਾ ਵੱਡਾ ਖੇਡ, ਹਰ ਰੋਜ਼ ਹਜ਼ਾਰਾਂ ਲੋਕ ਹੋ ਰਹੇ ਸ਼ਿਕਾਰ

ਚੰਡੀਗੜ੍ਹ 30 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਪੀਜੀਆਈ (PGI) ਦੀ ਨਵੀਂ ਓਪੀਡੀ ਤੇ ਕਾਰਡੀਅਕ ਸੈਂਟਰ ‘ਚ ਬਣੀ ਕੈਂਟੀਨ ‘ਚ ਠੇਕੇਦਾਰਾਂ ਵੱਲੋਂ ਪਾਣੀ ਦੀਆਂ ਬੋਤਲਾਂ ‘ਤੇ ਐੱਮਆਰਪੀ ਵਧਾ ਕੇ ਲੋਕਾਂ ਤੋਂ…

‘ਦਿੱਲੀ ਦੇ ਲਿਖੇ ਫੁਰਮਾਨ ਛੱਡੋ, ਜ਼ਮੀਰ ਦੀ ਆਵਾਜ਼ ਸੁਣੋ’, ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣ ਜਾ ਰਹੇ ਵਿਧਾਇਕਾਂ ਨੂੰ ਸੁਨੀਲ ਜਾਖੜ ਦੀ ਨਸੀਹਤ

ਚੰਡੀਗੜ੍ਹ 29 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਜਾ ਰਹੇ ‘ਆਪ’ ਵਿਧਾਇਕਾਂ ਨੂੰ ਅੱਜ ਜ਼ਮੀਰ ਦੀ…

ਪੰਜਾਬ ‘ਚ ਕਰਜ਼ੇ ‘ਤੇ ਘਮਸਾਨ, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਸਰਕਾਰ ਲਵੇਗੀ 13,900 ਕਰੋੜ ਦਾ ਕਰਜ਼; ਵਿਰੋਧੀ ਧਿਰ ਨੇ ਬਣਾਇਆ ਮੁੱਦਾ

ਚੰਡੀਗੜ੍ਹ  29 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੀ ਦੂਜੀ ਤਿਮਾਹੀ ਵਿੱਚ 13,900 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਜਾਵੇਗਾ। ਰਿਜ਼ਰਵ ਬੈਂਕ ਆਫ਼ ਇੰਡੀਆ (RBI) ਵੱਲੋਂ 2026…

CM ਮਾਨ ਦੇ ਅੜੀਅਲ ਰਵੱਈਏ ਖ਼ਿਲਾਫ਼ ਤਰਸੇਮ ਸਿੰਘ ਦਾ ਵੱਡਾ ਬਿਆਨ; ਕਿਹਾ- ਝੂਠ ਦਾ ਸਹਾਰਾ ਲੈ ਕੇ ਸਿੱਖ ਸੰਗਤ ਨੂੰ ਗੁਮਰਾਹ ਕਰ ਰਹੀ ਹੈ ਸਰਕਾਰ

ਅੰਮ੍ਰਿਤਸਰ 26 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ): ‘ਵਾਰਸ ਪੰਜਾਬ ਦੇ’ ਜੱਥੇਬੰਦੀ ਦੇ ਸਰਪ੍ਰਸਤ ਤਰਸੇਮ ਸਿੰਘ ਨੇ ਮੁੱਖ ਮੰਤਰੀ ਪੰਜਾਬ ਦੇ ਹਾਲੀਆ ਰਵੱਈਏ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ…

ਸਾਇਬਰ ਠੱਗਾਂ ‘ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 63,749 ਬੈਂਕ ਖਾਤੇ ਫ੍ਰੀਜ਼

ਚੰਡੀਗੜ੍ਹ, 26 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਨਾਗਰਿਕਾਂ ਦੇ ਹਰ ਪੈਸੇ ਦਾ ਹਿਸਾਬ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸਾਇਬਰ ਧੋਖਾਧੜੀ ਤੋਂ ਬਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ, ਪੰਜਾਬ ਪੁਲਿਸ…

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਚੰਡੀਗੜ੍ਹ/ਲੁਧਿਆਣਾ,26 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ…

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

ਚੰਡੀਗੜ੍ਹ, 26 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬੀਜਾਈ (ਡੀਐਸਆਰ)…

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਪੱਤਰ ਜਾਰੀ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤੇ ਆਦੇਸ਼

 ਅੰਮ੍ਰਿਤਸਰ 25 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ…

ਲੁਧਿਆਣਾ ਵਿੱਚ ਪੰਜਾਬ ਐਂਡ ਸਿੰਧ ਬੈਂਕ ਨੇ ਪੀ.ਐਫ.ਆਰ.ਡੀ.ਏ ਦੇ ਸਹਿਯੋਗ ਨਾਲ ਐਨ.ਪੀ.ਐਸ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ

ਲੁਧਿਆਣਾ, 25 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) ਪੰਜਾਬ ਐਂਡ ਸਿੰਧ ਬੈਂਕ ਨੇ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਐਫ.ਆਰ.ਡੀ.ਏ) ਦੇ ਸਹਿਯੋਗ ਨਾਲ ਬੁੱਧਵਾਰ ਨੂੰ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਦੇ…