Tag: ਪੰਜਾਬ

ਵਿਸ਼ਵ ਟੀ.ਬੀ. ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਅੰਮ੍ਰਿਤਸਰ, 24 ਮਾਰਚ 2025(ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਟੀਬੀ ਹਸਪਤਾਲ ਅੰਮ੍ਰਿਤਸਰ  ਵਿਖੇ ਵਿਸ਼ਵ ਟੀ.ਬੀ. ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।…

ਜਿਲ੍ਹਾ ਪ੍ਰਸ਼ਾਸਨ ਨੇ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲੇ ਦਾ ਲਾਇਸੰਸ ਕੀਤਾ ਰੱਦ

ਅੰਮ੍ਰਿਤਸਰ, 24 ਮਾਰਚ 2025(ਪੰਜਾਬੀ ਖਬਰਨਾਮਾ ਬਿਊਰੋ) : ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਲਾਇਸੰਸੀ ਹੋਲਡਰ ਦਾ ਕੋਚਿੰਗ ਇੰਸਟੀਚਿਊਟਸ ਆਫ…

ਯੁੱਧ ਨਸ਼ਿਆਂ ਵਿਰੁੱਧ: ਸਮਾਜ ਦਾ ਹਰ ਇਕ ਵਰਗ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਲੜਾਈ ਚ ਅਹਿਮ ਯੋਗਦਾਨ ਪਾਵੇ, ਡੀ ਆਈ ਜੀ ਮਨਦੀਪ ਸਿੱਧੂ

ਬਰਨਾਲਾ, 24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ‘ਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ – ਯੁੱਧ ਨਸ਼ਿਆਂ ਵਿਰੁੱਧ ਤਹਿਤ…

ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ 25 ਅਤੇ 26 ਮਾਰਚ ਨੂੰ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਕਰਵਾਇਆ ਜਾਵੇਗਾ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ 25 ਅਤੇ 26 ਮਾਰਚ ਨੂੰ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਕਰਵਾਇਆ ਜਾਵੇਗਾ ਕੱਲ੍ਹ 25 ਮਾਰਚ…

Amritsar ‘ਚ ਹਿਮਾਚਲ ਦੀਆਂ ਬੱਸਾਂ ਤੋੜਨ ਵਿੱਚ ਪੰਜਾਬੀਆਂ ਦਾ ਹੱਥ ਨਹੀਂ: ADCP

24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਅੰਮ੍ਰਿਤਸਰ– ਬੀਤੀ ਰਾਤ ਅੰਮ੍ਰਿਤਸਰ ਬੱਸ ਅੱਡੇ ‘ਤੇ ਹਿਮਾਚਲ ਰੋਡਵੇਜ਼ ਦੀਆਂ ਤਿੰਨ ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਅਤੇ ਕੁੱਲ ਚਾਰ ਬੱਸਾਂ ‘ਤੇ ਕਾਲੇ…

ਮਨਦੀਪ ਕੌਰ ਕੌਣ ਹੈ? PAK ਸਮੱਗਲਰਾਂ ਨਾਲ ਨਾਤਾ, ਖੁਦ ਨੂੰ ਪੁਲਿਸ ਅਫਸਰ ਦੱਸਣ ਦਾ ਦਾਅਵਾ

24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿਚ ਪਾਕਿਸਤਾਨ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁੱਖ ਸਰਗਨਾ ਸਮੇਤ…

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅਸਾਮ ਜੇਲ੍ਹ ਤੋਂ ਤਸਵੀਰਾਂ ਲੀਕ, 128 ਮਾਮਲੇ ਦਰਜ

24 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਅਤੇ ਪੰਜਾਬ ਦੇ ਬਦਨਾਮ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਦੀ ਬਠਿੰਡਾ ਜੇਲ੍ਹ ਤੋਂ ਆਸਾਮ ਦੀ ਸਿਲਚਰ…

ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਜੱਗੂ ਭਗਵਾਨਪੁਰੀਆ ‘ਤੇ ਰਾਤ ਦੀ ਵੱਡੀ ਕਾਰਵਾਈ

23 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) :ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਬਠਿੰਡਾ ਤੋਂ ਅਸਾਮ ਜੇਲ੍ਹ ਭੇਜ ਦਿੱਤਾ ਗਿਆ। ਬਠਿੰਡਾ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਫਲਾਈਟ ਰਾਹੀਂ ਸ਼ਿਫਟ ਕੀਤਾ ਗਿਆ…

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਕਿਸ ਫੈਸਲੇ ‘ਤੇ ਕੀਤਾ ਐਤਰਾਜ਼, ਪੜ੍ਹੋ ਪੂਰੀ ਖ਼ਬਰ

23 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਉਸ ਫੈਸਲੇ ‘ਤੇ ਇਤਰਾਜ਼ ਜਤਾਇਆ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਪੁਲਿਸ ਅਧਿਕਾਰੀਆਂ ਦੀ ਕਾਰਗੁਜ਼ਾਰੀ…

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਚੰਡੀਗੜ੍ਹ, 22 ਮਾਰਚ 2025(ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਹੈ। ਬੁਢਾਪਾ ਪੈਨਸ਼ਨ ਸਕੀਮ ਅਧੀਨ…