ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਮਾਰਚ (ਪੰਜਾਬੀ ਖ਼ਬਰਨਾਮਾ ):ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ…
