ਮਾਰਕੀਟ ਕਮੇਟੀ ਫਰੀਦਕੋਟ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ 1.24 ਕਰੋੜ ਦਾ ਪ੍ਰਵਾਨਗੀ ਜਾਰੀ
ਫ਼ਰੀਦਕੋਟ 27 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ. ਗੁਰਦਿੱਤ ਸਿੰਘ ਸੇਖੋ, ਐਮ.ਐਲ.ਏ…
