ਅਗਨੀਵੀਰ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਪੇਪਰ ਦੀ ਸਿਖਲਾਈ ਲਈ ਮੁਫ਼ਤ ਕੈਂਪ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 4 ਅਪ੍ਰੈਲ (ਪੰਜਾਬੀ ਖਬਰਨਾਮਾ)- ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਜੋ ਨੌਜਵਾਨ ਫ਼ੌਜ ਵਿੱਚ ਅਗਨੀਵੀਰ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਇੱਛੁਕ ਹਨ, ਉਨ੍ਹਾਂ ਲਈ ਸੀ-ਪਾਈਟ…