Tag: ਸੰਪਰਕ

 ‘ਆਪ’ ਦੀ ਸਰਕਾਰ, ਆਪ ਦੇ ਦੁਆਰ -ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਛੀਨਾ

ਲੁਧਿਆਣਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਅਤੇ ਦਫ਼ਤਰੀ ਖੱਜਲ ਖ਼ੁਆਰੀ ਤੋਂ ਨਿਜਾਤ ਦਵਾਉਣ ਦੇ…

ਵਿਧਾਇਕ ਰਣਬੀਰ ਭੁੱਲਰ ਨੇ ਪਿੰਡ ਮਸਤੇ ਕੇ ਵਿਖੇ ਲੱਗੇ “ਸਰਕਾਰ ਆਪ ਦੇ ਦੁਆਰ” ਤਹਿਤ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ 

 ਫਿਰੋਜ਼ਪੁਰ, 8 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪਾਂ…

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 ਤੇ 51 ‘ਚ ਵੱਖ-ਵੱਖ ਧਰਮਸ਼ਾਲਾਂ ਦਾ ਉਦਘਾਟਨ

ਲੁਧਿਆਣਾ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ…

ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਸ਼ੁਰੂ

ਫਾਜ਼ਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ…

ਸਰਕਾਰ ਆਪ ਦੇ ਦੁਆਰ” ਕੈਂਪ ਦਾ ਐਸ.ਐਮ.ਓ. ਡਾ. ਗਾਂਧੀ ਵੱਲੋਂ ਕੀਤਾ ਦੌਰਾ

ਫਾਜਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਅਧੀਨ ਚੱਲ ਰਹੇ ਕੈਂਪਾਂ ਦੀ ਪ੍ਰਧਾਨਗੀ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ…

ਬਹੁ-ਤਕਨੀਕੀ ਕਾਲਜ ਫਤੂਹੀ ਵਾਲੇ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆਂ ਦੇ ਨਿਯਮਾਂ ਸਬੰਧੀ ਜਾਣਕਾਰੀ

ਮਲੋਟ/ ਸ਼੍ਰੀ ਮੁਕਤਸਰ ਸਾਹਿਬ 8 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਸਰਕਾਰੀ ਬਹੁ ਤਕਨੀਕੀ ਕਾਲਜ ਫਤੂਹੀ ਖੇੜਾ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਸੜਕ ਸੁਰੱਖਿਆਂ ਦੇ ਨਿਯਮਾਂ ਦੀ ਜਾਣਕਾਰੀ ਦੇਣ…

ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਕੀਤਾ ਗਿਆ ਦੌਰਾ

ਫਾਜਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਫਾਜ਼ਿਲਕਾ ਡਾ ਕਵਿਤਾ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ ਨੀਲੂ ਚੁੱਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਦੌਰਾ ਕੀਤਾ ਗਿਆ …

ਸਿਹਤ ਵਿਭਾਗ ਵੱਲੋਂ ਕੀਤੀ ਗਈ   ਮੈਟਰਨਲ  ਡੈਥ ਰੀਵਿਊ ਮੀਟਿੰਗ

ਫਾਜ਼ਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ  ਅਤੇ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ…

ਫਾਜ਼ਿਲਕਾ ਸ਼ਹਿਰ ਵਿਚੋਂ 66 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ

ਫਾਜਿ਼ਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ)ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ ਫਰਵਰੀ ਮਹੀਨੇ ਦੇ 2 ਬੀਤੇ ਦਿਨਾਂ ਦੌਰਾਨ ਤੱਕ 66 ਬੇਸਹਾਰਾ ਗਊਵੰਸ਼…

ਹਰੇਕ ਤਰ੍ਹਾਂ ਦੇ ਰਾਜ਼ੀਨਾਮੇ ਯੋਗ ਝਗੜਿਆਂ ਦੇ ਨਿਪਟਾਰੇ ਲਈ  9 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ ਕੌਮੀ ਲੋਕ ਅਦਾਲਤ

ਫਤਿਹਗੜ ਸਾਹਿਬ 08 ਫਰਵਰੀ (ਪੰਜਾਬੀ ਖ਼ਬਰਨਾਮਾ) ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥੋਰਟੀ ਦੇ ਨਿਰਦੇਸ਼ਾਂ ਤਹਿਤ ਅੱਠ ਫਰਵਰੀ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ…