ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 15 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ
ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ, 07 ਅਪ੍ਰੈਲ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 15 ਅਪ੍ਰੈਲ 2024 ਸ਼ਾਮ 5 ਵਜੇ ਤੱਕ…