Tag: ਪੰਜਾਬ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਦੀਵਾਨ ਟੋਡਰ ਮੱਲ ਨਿਵਾਸ’ ਲਈ ਨੀਂਹ ਪੱਥਰ, SGPC ਪ੍ਰਧਾਨ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ

 ਫ਼ਤਹਿਗੜ੍ਹ ਸਾਹਿਬ, 23 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਦੀਵਾਨ…

ਪੰਜਾਬ ਵਿੱਚ ਇੱਟ-ਭੱਠਾ ਉਦਯੋਗ ਠੱਪ! ਹਜ਼ਾਰਾਂ ਮਜ਼ਦੂਰਾਂ ਦੀ ਰੋਜ਼ੀ ’ਤੇ ਸੰਕਟ, ਭੱਠਾ ਮਾਲਕਾਂ ਵੱਲੋਂ ਚੇਤਾਵਨੀ

ਲੁਧਿਆਣਾ, 22 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਮਾਈਨਿੰਗ ਨੀਤੀ ਨਾ ਬਣਾਉਣ ਕਾਰਨ ਸੂਬੇ ਭਰ ਦੇ ਲਗਭਗ ਅੱਧੇ ਇੱਟਾਂ ਦੇ ਭੱਠੇ ਬੰਦ ਹੋ ਗਏ ਹਨ। ਜੇਕਰ…

ਚੰਡੀਗੜ੍ਹ ਮੇਅਰ ਚੋਣ: ਗਠਜੋੜ ਦੀ ਸੰਭਾਵਨਾ ਖ਼ਤਮ, ਕਾਂਗਰਸ ਤੇ AAP ਵੱਖ-ਵੱਖ ਲੜਨਗੀਆਂ ਚੋਣਾਂ

ਚੰਡੀਗੜ੍ਹ, 22 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਕਾਂਗਰਸ ਪਾਰਟੀ ਨੇ ਐਲਾਨ ਕੀਤਾ ਸੀ ਕਿ ਉਹ ਆਮ…

1984 ਸਿੱਖ ਦੰਗਿਆਂ ਨਾਲ ਜੁੜੇ ਇਕ ਕੇਸ ’ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਰਾਹਤ ਮਿਲ ਗਈ ਹੈ। ਦਿੱਲੀ…

ਡੇਅਰੀ ਮਾਲਕਾਂ ਲਈ ਵੱਡਾ ਝਟਕਾ — ਹਾਈ ਕੋਰਟ ਨੇ ਦਿੱਤੀ ਇਸ ਮਾਮਲੇ ‘ਚ ਸਖ਼ਤ ਡੈੱਡਲਾਈਨ

ਚੰਡੀਗੜ੍ਹ, 22 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ-ਹਰਿਆਣਾ ਹਾਈਕੋਰਟ ਨੇ ਅਮ੍ਰਿਤਸਰ ਨਗਰ ਨਿਗਮ ਤਹਿਤ ਆਉਣ ਵਾਲੀਆਂ 360 ਤੋਂ ਵੱਧ ਡੇਅਰੀਆਂ ਨੂੰ ਦੋ ਮਹੀਨਿਆਂ ਤੱਕ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦਾ…

ਚੰਨੀ ਸਰਕਾਰ ਵੱਲੋਂ ਮਾਫ਼ ਕੀਤੇ 1,246 ਕਰੋੜ ਦੇ ਪਾਣੀ ਬਕਾਏ ਮੁੜ ਵਸੂਲਣ ਦੀ ਤਿਆਰੀ, ‘ਆਪ’ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਦਿੱਤੇ ਹੁਕਮ

ਚੰਡੀਗੜ੍ਹ, 22 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਾਰਜਕਾਲ ਦੌਰਾਨ ਪੇਂਡੂ ਜਲ ਸਪਲਾਈ ਸਕੀਮਾਂ ਲਈ 1,246 ਕਰੋੜ ਰੁਪਏ ਮੁਆਫ਼ ਕੀਤੇ ਸਨ। ਮੌਜੂਦਾ ਸਰਕਾਰ…

ਪੰਜਾਬ ਸਰਕਾਰ ਦੀ ਵੱਡੀ ਯੋਜਨਾ: ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪਿੰਡਾਂ ਵਿੱਚ ਬਣਨਗੇ 3,100 ਮਾਡਰਨ ਖੇਡ ਮੈਦਾਨ

ਚੰਡੀਗੜ੍ਹ, 22 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਪਿੰਡਾਂ ’ਚ 3,100 ਆਧੁਨਿਕ ਖੇਡ ਮੈਦਾਨ ਤਿਆਰ ਕਰ ਰਹੀ ਹੈ। ਇਸ ਦਾ ਮੁੱਖ ਮਕਸਦ…

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਉਲਟਫੇਰ: ਕਈ IAS ਤੇ PCS ਅਧਿਕਾਰੀਆਂ ਦੇ ਤਬਾਦਲੇ-ਨਿਯੁਕਤੀਆਂ, ਜਾਰੀ ਹੋਈ ਸੂਚੀ

ਜਲੰਧਰ, 21 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ (Punjab Govt) ਨੇ 26 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ…

ਕਾਂਗਰਸ ’ਚ ਅੰਦਰੂਨੀ ਤਣਾਅ ਤੇਜ਼, ਚੰਨੀ ਦੇ ਬਿਆਨ ਤੋਂ ਬਾਅਦ ਧੜੇਬਾਜ਼ੀ ਖੁੱਲ੍ਹੀ; ਵੜਿੰਗ–ਰੰਧਾਵਾ ਦੀ ਅਹਿਮ ਮੀਟਿੰਗ

ਚੰਡੀਗੜ੍ਹ, 21 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਹੋਣ ਦੀ ਬਜਾਏ ਵੱਧਦੀ ਜਾ ਰਹੀ ਹੈ। ਦਿੱਲੀ ਹਾਈ ਕਮਾਨ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ…

ਸਿੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ: ਕਿਰਪਾਨ ਨਾਲ ਪ੍ਰੀਖਿਆ ਦੇਣ ਦੀ ਮਨਜ਼ੂਰੀ, ਪਰ ਲਾਗੂ ਹੋਣਗੀਆਂ ਖਾਸ ਸ਼ਰਤਾਂ

ਚੰਡੀਗੜ੍ਹ, 21 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਹਰਿਆਣਾ ’ਚ ਹੁਣ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ’ਚ ਕਿਰਪਾਨ ਲੈ ਕੇ ਜਾਣ ਦੀ ਛੋਟ ਦਿੱਤੀ ਜਾਏਗੀ। ਔਰਤਾਂ ਮੰਗਲ ਸੂਤਰ ਪਾ ਕੇ ਬੋਰਡ ਤੇ…