ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਆਰਮੀ ਅਗਨੀਵੀਰ ਭਰਤੀ ਰੈਲੀ ਏ.ਆਰ.ਓ. ਫਿਰੋਜ਼ਪੁਰ ਲਈ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ
ਫਾਜ਼ਿਲਕਾ, 14 ਜਨਵਰੀ , 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ…
