Tag: ਪੰਜਾਬ

ਪੰਜਾਬ ਮਾਈਨਜ਼ ਇੰਸਪੈਕਸ਼ਨ ਐਪ’’ ਦੀ ਸ਼ੁਰੂਆਤ

ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪਾਰਦਰਸ਼ਤਾ, ਕੁਸ਼ਲਤਾ ਅਤੇ ਟਿਕਾਊ ਮਾਈਨਿੰਗ ਗਤੀਵਿਧੀਆਂ ਵਿੱਚ ਨਵੇਂ…

ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਾਂ – ਕੈਬਨਿਟ ਮੰਤਰੀ

ਸ੍ਰੀ ਅਨੰਦਪੁਰ ਸਾਹਿਬ 24 ਦਸੰਬਰ (ਪੰਜਾਬੀ ਖਬਰਨਾਮਾ ਬਿਊਰੋ  ):– ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟੜ ਨੂੰ ਹਲਕੇ ਵਿੱਚ…

ਪੰਜਾਬ ਦੀ ਇਸ ਜਗ੍ਹਾ 3 ਦਿਨ ਲਈ ਠੇਕੇ ਬੰਦ, ਫੈਸਲੇ ਦੇ ਪਿੱਛੇ ਦਾ ਜਾਣੋ ਕਾਰਨ

ਫਤਿਹਗੜ੍ਹ ਸਾਹਿਬ, 24 ਦਸੰਬਰ 2024 ( ਪੰਜਾਬੀ ਖਬਰਨਾਮਾ ਬਿਊਰੋ ): ਜ਼ਿਲ੍ਹਾ ਮੈਜਿਸਟਰੇਟ ਡਾਕਟਰ ਸੋਨਾ ਥਿੰਦ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 53 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦੁਆਰਾ…

ਪੰਜਾਬ ਵਿੱਚ 27 ਦਸੰਬਰ ਨੂੰ ਸਰਕਾਰੀ ਛੁੱਟੀ, ਪੰਜਾਬ ਯੂਨੀਵਰਸਿਟੀ ਨਾਲ ਜੁੜੇ ਸਾਰੇ ਅਦਾਰੇ ਬੰਦ

ਚੰਡੀਗੜ੍ਹ, 24 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):– ਪੰਜਾਬ ਵਿੱਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ…

ਰੋਪੜ ਪੁਲਿਸ ਨੇ ਸੀਰੀਅਲ ਕਿਲਰ ਨੂੰ ਗ੍ਰਿਫ਼ਤਾਰ ਕੀਤਾ, 10 ਤੋਂ ਵੱਧ ਵਾਰਦਾਤਾਂ ਨੂੰ ਕਬੂਲਿਆ

ਰੋਪੜ , 24 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):ਰੋਪੜ ਪੁਲਿਸ ਨੇ 10 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸੀਰੀਅਲ ਕਿਲਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਰੋਪੜ ਪੁਲਿਸ ਵੱਲੋਂ ਫੜੇ…

ਪੰਜਾਬ ਮੌਸਮ: ਮੀਂਹ ਦੇ ਨਵੇਂ ਅਲਰਟ ਨਾਲ ਅਗਲੇ 7 ਦਿਨਾਂ ਲਈ ਚਿਤਾਵਨੀ ਜਾਰੀ

 ਚੰਡੀਗੜ੍ਹ, 24 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) : ਪੰਜਾਬ ਤੇ ਹਰਿਆਣਾ ਵਿੱਚ ਕੱਲ੍ਹ ਸਾਰਾ ਦਿਨ ਮੀਂਹ ਪੈਂਦਾ ਰਿਹਾ। ਮੀਂਹ ਕਰਕੇ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਇਸ ਨਾਲ ਲੋਕਾਂ ਨੂੰ…

ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ, ਨਿਰਧਾਰਤ ਸਮੇਂ ’ਚ ਮੁਕੰਮਲ ਕੀਤੇ ਜਾਣ: ਵਧੀਕ ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 23 ਦਸੰਬਰ 2024: ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜ ਨਿਰਧਾਰਤ ਸਮੇਂ ਵਿਚ…

ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ਤੇ ਵਰਤੋਂ ਖਿਲਾਫ਼ ਨਗਰ ਨਿਗਮ ਦੀ ਸਖ਼ਤੀ

ਹੁਸ਼ਿਆਰਪੁਰ, 23 ਦਸੰਬਰ 2024 : ਨਗਰ ਨਿਗਮ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਸਬੰਧੀ ਸਖ਼ਤ ਕਦਮ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਡਾ.…

ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ

ਚੰਡੀਗੜ੍ਹ, 23 ਦਸੰਬਰ 2024 : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ…

ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਬਣਾ ਸਕਦੇ ਹਨ ਸੁਨਹਿਰੀ : ਡਿਪਟੀ ਕਮਿਸ਼ਨਰ

ਬਠਿੰਡਾ, 23 ਦਸੰਬਰ 2024 : ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾ ਸਕਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤ ਸਰਕਾਰ…