ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 20 ਦਸੰਬਰ2024 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ…
