ਮੋਹਾਲੀ ਦੇ ਕੁੰਭੜਾ ਵਿੱਚ ਹਮਲੇ ‘ਚ ਜ਼ਖਮੀ ਨੌਜਵਾਨ ਦਿਲਪ੍ਰੀਤ ਸਿੰਘ ਦੀ ਚੰਡੀਗੜ੍ਹ PGI ‘ਚ ਇਲਾਜ਼ ਦੌਰਾਨ ਮੌਤ
ਚੰਡੀਗੜ੍ਹ: ਬੀਤੇ ਦਿਨੀਂ ਪੰਜਾਬ ‘ਚ ਵੱਡੀ ਵਾਰਦਾਤ ਹੋਈ ਸੀ, ਜਿਸ ‘ਚ ਮੋਹਾਲੀ ਦੇ ਏਅਰਪੋਰਟ ਰੋਡ ਉਤੇ ਸਥਿਤ ਪਿੰਡ ਕੁੰਭੜਾ ਵਿੱਚ ਦੋ ਨੌਜਵਾਨ ਦਮਨ ਅਤੇ ਦਿਲਪ੍ਰੀਤ ਸਿੰਘ ਉਤੇ ਪੰਜ-ਛੇ ਵਿਅਕਤੀਆਂ ਨੇ…
