ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲਿਆ
ਰੂਪਨਗਰ, 2 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਆਈ.ਏ.ਐਸ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਸਬ-ਡਵਿਜ਼ਨਲ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਦੀ ਨਵੀਂ ਉਸਾਰੀ ਅਧੀਨ ਇਮਾਰਤ ਦੇ ਕੰਮ ਦਾ ਜਾਇਜ਼ਾ ਲਿਆ ਗਿਆ।…
