ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ
ਫ਼ਤਹਿਗੜ੍ਹ ਚੂੜੀਆਂ(ਬਟਾਲਾ), 15 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਾਨਸੈਂਡਵਾਲ ਵਿਖੇ ਸ.ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ…
