CM ਭਗਵੰਤ ਮਾਨ ਨੇ ਕਿਹਾ: ਦਿੱਲੀ ਚੋਣਾਂ ਕਾਰਨ ਪੰਜਾਬ ਨੂੰ ਪਰੇਸ਼ਾਨ ਕਰ ਰਹੀ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨੂੰ ਅੜੀਅਲ ਰਵੱਈਆ ਬਦਲਣ ਦੀ ਦਿੱਤੀ ਨਸੀਹਤ
ਚੰਡੀਗੜ੍ਹ, 3 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਿੱਲੀ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਨੂੰ ਤੰਗ ਕਰ ਰਹੀ ਹੈ। ਉਨ੍ਹਾਂ…
