Tag: ਪੰਜਾਬ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

ਫਤਹਿਗੜ੍ਹ ਸਾਹਿਬ 28 august 2024 :  ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣਾ ਅਤਿ ਜਰੂਰੀ ਹੈ ਕਿਉਂਕਿ…

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 28 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸ਼ਿਆਰਪੁਰ ਦੇ ਬਲਾਕ…

ਚਿਕਨਗੁਨੀਆ ਤੋਂ ਉਭਰਨ ਲਈ ਪ੍ਰਣੌਏ ਨੇ ਬੈਡਮਿੰਟਨ ਤੋਂ ਬਰੇਕ ਲਿਆ

27 ਅਗਸਤ 2024 : ਭਾਰਤੀ ਬੈਡਮਿੰਟਨ ਖਿਡਾਰੀ ਐੱਚਐੱਸ ਪ੍ਰਣੌਏ ਨੇ ਅੱਜ ਕਿਹਾ ਕਿ ਉਹ ਚਿਕਨਗੁਨੀਆ ਤੋਂ ਪੂਰੀ ਤਰ੍ਹਾਂ ਉਭਰਨ ਲਈ ਖੇਡ ਤੋਂ ਕੁੱਝ ਸਮਾਂ ਬਰੇਕ ਲੈ ਰਿਹਾ ਹੈ। ਉਸ ਨੇ…

ਭਾਜਪਾ ਦੀ ਕਿਸਾਨ ਵਿਰੋਧੀ ਸੋਚ ’ਤੇ ਡਿੰਪੀ ਢਿੱਲੋਂ ਦਾ ਸੁਖਬੀਰ ਦੀ ਚੁੱਪ ’ਤੇ ਅਸੰਤੋਸ਼

27 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਗਿੱਦੜਬਾਹਾ ਹਲਕੇ ’ਚ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਪਾਰਾ ਚੜ੍ਹ ਗਿਆ…

ਮਨਪ੍ਰੀਤ ਦੀ ਵਾਪਸੀ ਬੇਬੁਨਿਆਦ: ਸੁਖਬੀਰ

27 ਅਗਸਤ 2024 : ਗਿੱਦੜਬਾਹਾ ਜ਼ਿਮਨੀ ਚੋਣ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਪ੍ਰਤੀ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਰੁਖ਼ ਨਰਮ ਨਜ਼ਰ ਆਇਆ। ਉਨ੍ਹਾਂ…

ਖੇਤੀ ਨੀਤੀ: ਚੰਡੀਗੜ੍ਹ ਵਿੱਚ ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਮੋਰਚਾ

27 ਅਗਸਤ 2024 : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜ ਰੋਜ਼ਾ ਡੀਸੀ ਦਫ਼ਤਰਾਂ ਅੱਗੇ ਧਰਨੇ ਲਗਾਉਣ ਦੀ ਥਾਂ ਹੁਣ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਇਹ…

ਜ਼ਿਮਨੀ ਚੋਣ: ਸੁਖਬੀਰ ਤੇ ਡਿੰਪੀ ਹੋ ਸਕਦੇ ਆਹਮੋ-ਸਾਹਮਣੇ

27 ਅਗਸਤ 2024 : ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਵੱਡਾ ਸਿਆਸੀ ਮੁਕਾਬਲਾ ਹੋਣ ਦੇ ਆਸਾਰ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ੇ ਮਗਰੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ…

ਨੂਰਪੁਰ ਬੇਟ: 8 ਕਰੋੜੀ ਕਾਰਕਸ ਪਲਾਂਟ ਤਬਦੀਲ ਕਰਨ ਦੀ ਤਿਆਰੀ

27 ਅਗਸਤ 2024 : ਸਤਲੁਜ ਦਰਿਆ ’ਤੇ ਬਣੀ ਹੱਡਾ-ਰੋੜੀ ਨੂੰ ਖ਼ਤਮ ਕਰਨ ਲਈ ਨਗਰ ਨਿਗਮ ਨੇ ਕਈ ਸਾਲ ਪਹਿਲਾਂ ਸਮਾਰਟ ਸਿਟੀ ਮਿਸ਼ਨ ਤਹਿਤ 7.98 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ…

AAP: ਬਾਦਲਾਂ ਨੂੰ ਅਲਵਿਦਾ, ਸ਼ਰਤਾਂ ਨਾਲ ਸ਼ਾਮਿਲ ਹੋਣ ਦਾ ਐਲਾਨ

26 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਗਿੱਦੜਵਾਹਾ ਤੋਂ ਹਲਕਾ ਇੰਚਾਰਜ ਦੀਪਿੰਦਰ ਸਿੰਘ ਡਿੰਪੀ ਢਿੱਲੋ ਨੇ  ਬੀਤੇ ਕੱਲ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਸੀ ਤੇ ਅੱਜ ਉਹਨਾਂ ਆਪਣੇ…

ਪਰਲ ਗਰੁੱਪ ਦੇ ਮਾਲਕ ਦਾ ਦਿੱਲੀ ‘ਚ ਹੋਇਆ ਦਿਹਾਂਤ, 45 ਹਜ਼ਾਰ ਕਰੋੜ ਦੇ ਘਪਲੇ ਦਾ ਸੀ ਮਾਸਟਰ ਮਾਈਂਡ

26 ਅਗਸਤ 2024 : ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਦੇਰ ਰਾਤ ਦਿੱਲੀ ਵਿੱਚ…