Tag: ਪੰਜਾਬ

ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਅਰਨੀਵਾਲਾ ‘ਚ 62 ਲੱਖ ਦੀ ਠੱਗੀ ਮਾਰਨ ’ਤੇ ਚਾਰ ਖ਼ਿਲਾਫ਼ ਪਰਚਾ

 11 ਜੂਨ (ਪੰਜਾਬੀ ਖਬਰਨਾਮਾ):ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਅਰਨੀਵਾਲਾ ਦੀ ਪੁਲਿਸ ਨੇ 4 ਲੋਕਾਂ ਖ਼ਿਲਾਫ਼ 62 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਭਜਨ ਦਾਸ…

ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੇ ਪਿੰਡ ਦੀ ਮੁੱਖ ਸੜਕ ਜਾਮ ਕਰਨ ਲਈ ਬਜ਼ਿੱਦ

11 ਜੂਨ (ਪੰਜਾਬੀ ਖਬਰਨਾਮਾ): ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਧਰਨਾ ਲਗਾ ਕੇ ਬੈਠੇ 5994 ਅਧਿਆਪਕ ਹੁਣ ਆਰ-ਪਾਰ ਦੀ ਲੜਾਈ ਦੇ ਮੂੜ ‘ਚ ਹਨ। ਉਨ੍ਹਾਂ ਵੱਲੋਂ ਪੰਜਾਬ…

ਟਰੈਕਟਰ ਹੇਠਾਂ ਆਉਣ ਕਾਰਨ ਪ੍ਰਾਇਮਰੀ ਸਕੂਲ ਦੇ ਵਿਦਿਆਰਥੀ ਦੀ ਮੌਤ

 11 ਜੂਨ (ਪੰਜਾਬੀ ਖਬਰਨਾਮਾ):ਮੋਗਾ ਦੇ ਕਸਬਾ ਧਰਮਕੋਟ ‘ਚ ਬੇਹੱਦ ਦੁਖਦਾਈ ਘਟਨਾ ਵਾਪਰਨ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪਤਾ ਲੱਗਾ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਕਾਲੂਕਾ ਧਰਮਕੋਟ ਦੇ…

CBSE ਨੇ ਐਡਵਾਈਜ਼ਰੀ ਜਾਰੀ ਕਰਕੇ ਵਿਦਿਆਰਥੀਆਂ ਨੂੰ ਦਿੱਤੀ ਸਲਾਹ

11 ਜੂਨ (ਪੰਜਾਬੀ ਖਬਰਨਾਮਾ): ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਰਾਹੀਂ ਬੋਰਡ ਨੇ ਵਿਦਿਆਰਥੀਆਂ ਨੂੰ ਗੁੰਮਰਾਹਕੁੰਨ ਜਾਣਕਾਰੀ ਤੋਂ ਬਚਣ ਲਈ ਕਿਹਾ ਹੈ।…

ਹੁਣ ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ

11 ਜੂਨ (ਪੰਜਾਬੀ ਖਬਰਨਾਮਾ):ਹੁਣ ਅਮਰੀਕਾ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ ਉੱਠਣ ਲੱਗੀ ਹੈ। ਇਹ ਮਾਮਲਾ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੱਕ ਵੀ ਪਹੁੰਚ ਗਿਆ ਹੈ।…

ਰਵਨੀਤ ਬਿੱਟੂ ‘ਚ ਭਾਜਪਾ ਨੂੰ ਭਵਿੱਖ ਦੀ ਉਮੀਦ

11 ਜੂਨ 2024 (ਪੰਜਾਬੀ ਖਬਰਨਾਮਾ) : ਪੰਡਿਤ ਜਵਾਹਰਲਾਲ ਨਹਿਰੂ ਤੋਂ ਬਾਅਦ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣ ਵਾਲੇ ਨਰਿੰਦਰ ਮੋਦੀ ਨੇ ਇਸ ਵਾਰ ਮੰਤਰੀ ਮੰਡਲ ਦਾ ਗਠਨ ਕਰਨ…

ਝੋਨੇ ਦੀ ਲੁਆਈ ਦਾ ਕੰਮ ਸ਼ੁਰੂ, ਅੱਜ ਤੋਂ ਇਨ੍ਹਾਂ ਛੇ ਜ਼ਿਲ੍ਹਿਆਂ ਵਿਚ ਮਿਲੇਗੀ 8 ਘੰਟੇ ਬਿਜਲੀ

11 ਜੂਨ (ਪੰਜਾਬੀ ਖਬਰਨਾਮਾ):ਪੰਜਾਬ ਵਿਚ ਅੱਜ 11 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਵਾਰ ਸਮੁੱਚੇ…

ਪੰਜਾਬ ਨੂੰ ਗਰਮੀ ਤੋਂ ਮਿਲਣ ਵਾਲੀ ਹੈ ਰਾਹਤ, Monsoon ਬਾਰੇ ਆਈ ਵੱਡੀ ਅਪਡੇਟ

11 ਜੂਨ (ਪੰਜਾਬੀ ਖਬਰਨਾਮਾ):ਪੰਜਾਬ ਵਿਚ ਜੇਠ ਮਹੀਨੇ ਦੇ ਆਖਰੀ ਦਿਨਾਂ ਵਿੱਚ ਇਕ ਵਾਰ ਫੇਰ ਤੋਂ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਵਿਚ ਲਗਾਤਾਰ ਗਰਮੀ ਦਾ ਕਹਿਰ…

ਨਵੀਂ ਸਰਕਾਰ ਤੋਂ ਵੱਡੀਆਂ ਉਮੀਦਾਂ

 11 ਜੂਨ 2024 (ਪੰਜਾਬੀ ਖਬਰਨਾਮਾ) : ਨਵੀਂ ਸਰਕਾਰ ਨੂੰ ਮਹਿੰਗਾਈ ਘਟਾਉਣ ਲਈ ਹਰ ਢੁੱਕਵਾਂ ਕਦਮ ਚੁੱਕਣਾ ਚਾਹੀਦਾ ਹੈ। ਵਧਦੀ ਜਾ ਰਹੀ ਮਹਿੰਗਾਈ ਲੋਕਾਂ ਲਈ ਤਾਂ ਮੁਸੀਬਤ ਹੈ ਹੀ, ਸਰਕਾਰ ਲਈ…

Sidhu Moosewala ਦਾ ਜਨਮਦਿਨ ਅੱਜ, ਬਲਕੌਰ ਸਿੰਘ ਨੇ ਪ੍ਰਸ਼ੰਸਕਾਂ ਨੂੰ ਕੀਤੀ ਅਪੀਲ

11 ਜੂਨ (ਪੰਜਾਬੀ ਖਬਰਨਾਮਾ):29 ਸਾਲ ਦੀ ਜੋਬਨ ਰੁੱਤੇ ਇਸ ਫ਼ਾਨੀ ਜਹਾਨ ਨੂੰ ਅਲਵਿਦਾ ਕਹਿ ਗਏ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ…