Tag: ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: ਘੁੱਲੂਮਾਜਰਾ ਵਿੱਚ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

ਅਮਲੋਹ/ ਫ਼ਤਹਿਗੜ੍ਹ ਸਾਹਿਬ, 12 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ…

ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੀ ਹੈ – ਵਿਧਾਇਕ ਅਮਰਪਾਲ ਸਿੰਘ

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 12 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਇਤਿਹਾਸਕ ਤੇ…

ਨਵੀਨਤਮ ਖੇਤੀ ਤਕਨੀਕਾਂ ਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਆਧੁਨਿਕ ਦੌਰ ਦੀ ਜਰੂਰਤ

ਫ਼ਿਰੋਜ਼ਪੁਰ, 12 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਨਵੀਆਂ ਤਕਨੀਕਾਂ, ਮਿੱਟੀ ਵਿਚਲੇ ਖੁਰਾਕੀ  ਤੱਤਾਂ, ਖਾਦਾਂ ਦੀ ਸੁਚੱਜੀ ਵਰਤੋਂ, ਕਿਸਾਨ ਭਲਾਈ ਸਕੀਮਾਂ ਸਮੇਤ ਖੇਤੀਬਾੜੀ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣ ਲਈ ਕੇਂਦਰੀ…

ਮਮਤਾ ਦਿਵਸ ਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ ਸੰਭਾਲ਼ ਸਬੰਧੀ ਦਿੱਤੀ ਜਾਣਕਾਰੀ

ਕੀਰਤਪੁਰ ਸਾਹਿਬ,12 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਅਤੇ ਬਲਾਕ ਅਧੀਨ ਆਉਂਦੇ ਆਯੁਸ਼ਮਾਨ ਅਰੋਗਿਆ ਕੇਂਦਰਾਂ ‘ਤੇ ਅੱਜ ਮਮਤਾ…

ਅੱਜ ਪੰਜਾਬ ਨੂੰ ਮਿਲੇਗਾ ਨਵਾਂ ਜਮ੍ਹਾਂਬੰਦੀ ਪੋਰਟਲ, CM ਮਾਨ ਅਤੇ ਕੇਜਰੀਵਾਲ ਕਰਨਗੇ ਸ਼ੁਰੂਆਤ

12 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਪਟਵਾਰ ਸਰਕਲਾਂ ਨੂੰ ਔਨਲਾਈਨ ਕਰਨ ਤੋਂ ਬਾਅਦ ਹੁਣ ਆਸਾਨ ਜਮ੍ਹਾਂਬੰਦੀ ਸਕੀਮ ਸ਼ੁਰੂ ਕਰਨ ਜਾ ਰਿਹਾ ਹੈ। 12 ਜੂਨ…

ਪੰਜਾਬ ‘ਚ ਵੱਧਦੀ ਗਰਮੀ ਕਾਰਨ ਹੋਇਆ ਰੈੱਡ ਅਲਰਟ ਜਾਰੀ

12 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਅਤੇ ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਜੇਠ ਮਹੀਨੇ ਦੇ ਅਖੀਰ ਵਿੱਚ ਗਰਮੀ ਨੇ ਵੱਟ ਕੱਢ ਦਿੱਤੇ ਹਨ। ਲੂ ਚੱਲਣ ਕਰਕੇ ਲੋਕਾਂ ਦਾ ਘਰੋਂ…

ਪੰਜਾਬ ਉਦਯੋਗਿਕ ਕ੍ਰਾਂਤੀ’ ਇਤਿਹਾਸਕ ਮੀਲ ਪੱਥਰ ਸਾਬਿਤ ਹੋਵੇਗੀ-ਵਿਧਾਇਕ ਸ਼ੈਰੀ ਕਲਸੀ

ਬਟਾਲਾ,11 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ…

ਗਰਮੀ ਵਿਚ ਪਸ਼ੂਆਂ ਦੀ ਰੱਖਿਆ ਲਈ ਡਿਪਟੀ ਡਾਇਰੈਕਟਰ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ

ਮੋਗਾ, 11 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਅੱਤ ਦੀ ਪੈ ਰਹੀ ਗਰਮੀ ਵਿੱਚ ਪਸ਼ੂਆਂ ਦੀ ਸਿਹਤ ਤੇ ਮਾੜਾ ਅਸਰ ਪੈ ਸਕਦਾ ਹੈ, ਅਜਿਹੇ ਵਿੱਚ ਪਸ਼ੂਆਂ ਦਾ ਖਾਸ ਖਿਆਲ ਰੱਖਣ ਦੀ ਜ਼ਰੂਰਤ…

ਝੋਨੇ ਦੀ ਬਿਜਾਈ ਦੌਰਾਨ ਲਗਾਤਾਰ ਬਿਜਲੀ ਦੇਣ ਲਈ ਰਾਜ ਸਰਕਾਰ ਵਚਨਬੱਧ: ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਰਾਜ ਸਰਕਾਰ…

ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਰਾਹੀਂ 541 ਗ੍ਰਾਮ ਹੈਰੋਇਨ ਤੇ 30 ਗ੍ਰਾਮ ਅਫੀਮ ਹੋਈ ਬਰਾਮਦ

11 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਸਰਕਾਰ ਵੱਲੋ ਅਪ੍ਰੇਸ਼ਨ ਸਿੰਦੂਰ ਹਾਲੇ ਜਾਰੀ ਹੈ ਪਰ ਗੁਆਂਡੀ ਮੁਲਕ ਆਪਣੀ ਨਾ ਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇੱਕ ਵਾਰ ਫ਼ਿਰ ਭਾਰਤ…