ਨਗਰ ਕੌਂਸਲ ਮਾਨਸਾ ਦਾ ਜੇ.ਈ. ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
5 ਜੂਨ (ਪੰਜਾਬੀ ਖਬਰਨਾਮਾ):ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ (Corruption) ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਦੌਰਾਨ…
