Tag: ਪੰਜਾਬ

ਨਾਭਾ ਜੇਲ੍ਹ ‘ਚ ਮਜੀਠੀਆ ਦੀ ਸੁਰੱਖਿਆ ’ਤੇ ਖ਼ਤਰਾ? ਹਾਈ ਕੋਰਟ ਦੀ ਸਖ਼ਤ ਟਿੱਪਣੀ, ਅੱਜ ਹੋਵੇਗੀ ਅਹਿਮ ਸੁਣਵਾਈ

ਚੰਡੀਗੜ੍ਹ, 13 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਕਿ ਇੱਕ ਵੱਡੀ ਜਾਇਦਾਦ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ ਅਤੇ ਨਾਭਾ…

ਅੰਮ੍ਰਿਤਸਰ ਸਰਪੰਚ ਕਤਲ ਮਾਮਲਾ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਰਾਏਪੁਰ ਤੋਂ ਦੋ ਸ਼ੂਟਰ ਗ੍ਰਿਫ਼ਤਾਰ

ਅੰਮ੍ਰਿਤਸਰ, 12 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਤ ਸਰਪੰਚ ਜਰਮਲ ਸਿੰਘ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ…

ਕਾਂਗਰਸ ਲਈ ਚੁਣੌਤੀ — 30 ਸੀਟਾਂ ‘ਤੇ ਕੋਈ ਮਜ਼ਬੂਤ ਚਿਹਰਾ ਨਹੀਂ, ਵੜਿੰਗ ਨਵੇਂ ਨੇਤਾਵਾਂ ‘ਤੇ ਦਾਅ ਲਗਾਉਣਗੇ!

ਚੰਡੀਗੜ੍ਹ, 12 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਭਾਵੇਂ ਸਰਕਾਰ ਬਣਾਉਣ ਦਾ ਦਮ ਭਰ ਰਹੀ ਹੋਵੇ ਪਰ 30 ਵਿਧਾਨ ਸਭਾ ਸੀਟਾਂ…

ਖਰੜ ‘ਚ ਦਹਿਸ਼ਤ — SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਹਰਕਤ ‘ਚ

ਖਰੜ, 09 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਐਸਡੀਐਮ ਖਰੜ ਸਥਿਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਜਦੋਂ ਸਵੇਰੇ 9:30 ਵਜੇ ਦੇ ਦਫਤਰ ਦੇ ਅਧਿਕਾਰੀਆਂ ਨੂੰ ਮੇਲ ਰਾਹੀਂ ਸੰਦੇਸ਼ ਮਿਲਿਆ…

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 9 ਜਨਵਰੀ (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ…

ਹਾਈਕੋਰਟ ਦਾ ਸਖ਼ਤ ਰੁਖ਼: ਭ੍ਰਿਸ਼ਟ ਕਰਮਚਾਰੀ ਹਜੇ ਤੱਕ ਬਰਖਾਸਤ ਕਿਉਂ ਨਹੀਂ? ਸਰਕਾਰ ਤੋਂ ਮੰਗਿਆ ਸਪਸ਼ਟ ਜਵਾਬ

ਚੰਡੀਗੜ੍ਹ, 09 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵਿਚ ਭ੍ਰਿਸ਼ਟਾਚਾਰ ਤੇ ਐੱਨਡੀਪੀਐੱਸ ਕਾਨੂੰਨ ਵਰਗੇ ਗੰਭੀਰ ਮਾਮਲਿਆਂ ਵਿਚ ਫਸੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਖ਼ਿਲਾਫ਼…

ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਵੱਡੀ ਖ਼ੁਸ਼ਖਬਰੀ: ਹੁਣ ਮਿਲੇਗੀ JEE–NEET ਦੀ ਮੁਫ਼ਤ ਆਨਲਾਈਨ ਕੋਚਿੰਗ

ਚੰਡੀਗੜ੍ਹ, 09 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਪ੍ਰਮੁੱਖ ਇੰਜੀਨੀਅਰਿੰਗ ਅਤੇ ਮੈਡੀਕਲ ਸੰਸਥਾਵਾਂ ਵਿੱਚ ਦਾਖਲੇ ਲਈ ਤਿਆਰ ਕਰਨ ਲਈ ਨਵੀਂ ਪਹਿਲ ਸ਼ੁਰੂ…

ਪੰਜਾਬ–ਹਰਿਆਣਾ ਹਾਈਕੋਰਟ ਵਿੱਚ ਦੋ ਨਵੀਆਂ ਨਿਯੁਕਤੀਆਂ, 24 ਜੱਜਾਂ ਦੇ ਅਹੁਦੇ ਹਾਲੇ ਵੀ ਖਾਲੀ

ਚੰਡੀਗੜ੍ਹ, 09 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਹਰਿਆਣਾ ਦੇ ਦੋ ਜੁਡੀਸ਼•ੀਅਲ ਅਧਿਕਾਰੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਡੀਸ਼ਨਲ ਜੱਜ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ। ਵੀਰਵਾਰ ਨੂੰ…

ਸ੍ਰੀ ਹਰਿਮੰਦਰ ਸਾਹਿਬ ’ਚ 125 ਸਾਲ ਪੁਰਾਣੀ ਇਤਿਹਾਸਕ ਘੜੀ ਮੁੜ ਸਥਾਪਤ, ਵਿਰਾਸਤ ਦੀ ਸ਼ਾਨ ਬਣੀ ਖਾਸ ਪਹਿਚਾਣ

ਅੰਮ੍ਰਿਤਸਰ, 08 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸ੍ਰੀ ਹਰਿਮੰਦਰ ਸਾਹਿਬ ਦੀ 125 ਸਾਲ ਪੁਰਾਣੀ ਇਤਿਹਾਸਕ ਘੜੀ ਮੁਰੰਮਤ ਮਗਰੋਂ ਆਖ਼ਰਕਾਰ ਮੁੜ ਦਰਬਾਰ ਸਾਹਿਬ ’ਚ ਉਸੇ ਸਥਾਨ ’ਤੇ ਸਥਾਪਿਤ ਕਰ ਦਿੱਤੀ ਗਈ…

ਹੜ੍ਹਾਂ ਨਾਲ ਹੋਏ ਨੁਕਸਾਨ ‘ਤੇ ਪੰਜਾਬ ਸਰਕਾਰ ਦੀ ਰਿਪੋਰਟ ਤਿਆਰ, ₹11,855 ਕਰੋੜ ਦੀ ਜਾਣਕਾਰੀ NDMA ਨੂੰ ਸੌਂਪੀ

ਚੰਡੀਗੜ੍ਹ, 08 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਪਿਛਲੇ ਸਾਲ ਜੁਲਾਈ ’ਚ ਆਏ ਹੜ੍ਹ ਤਹਿਤ ਪੋਸਟ ਡਿਜਾਸਟਰ ਨੀਡ ਅਸੈੱਸਮੈਂਟ ਦੀ ਕਾਰਵਾਈ ਮੁਕੰਮਲ ਹੋ ਗਈ ਹੈ। ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ…