“ਐਸ.ਏ.ਐਸ. ਨਗਰ: ਬਾਲ ਸੁਰੱਖਿਆ ਯੂਨਿਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਹੇਠ ਸਕੂਲ ਬੱਸਾਂ ਦੀ ਚੈਕਿੰਗ”
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸੇਫ…
