Tag: ਪੰਜਾਬ

ਬਹਿਮਣ ਜੱਸਾ ਸਿੰਘ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਤਲਵੰਡੀ ਸਾਬੋ (ਬਠਿੰਡਾ), 13 ਮਈ (ਪੰਜਾਬੀ ਖਬਰਨਾਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ…

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ

ਨਵਾਂਸ਼ਹਿਰ, 13 ਮਈ 2024 (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੂ ਗਤੀਵਿਧੀਆਂ ਨੂੰ…

ਸਵੀਪ ਗਤੀਵਿਧੀਆਂ ਤਹਿਤ ਪਰਸਰਾਮ ਨਗਰ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 13 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ, ਪਰਸ ਰਾਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ…

ਪ੍ਰਧਾਨ ਮੰਤਰੀ ਮੋਦੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਮੱਥਾ ਟੇਕਿਆ ਤੇ ਲੰਗਰ ਵਰਤਾਇਆ

ਪਟਨਾ, 13 ਮਈ 2024 (ਪੰਜਾਬੀ ਖਬਰਨਾਮਾ) : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੋਮਵਾਰ ਨੂੰ ਪਟਨਾ ਸ਼ਹਿਰ ਦੇ ਤਖਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ, ਬਿਹਾਰ ਦੇ ਦਰਸ਼ਨ ਕੀਤੇ। ਮੋਦੀ ਨੇ ਦਸਤਾਰ…

ਆਰ. ਸੇਟੀ ਵਿਖੇ ਬਿਊਟੀ ਪਾਰਲਰ ਮੈਨੇਜਮੈਂਟ ਦਾ ਮੁਫ਼ਤ ਸਿਖਲਾਈ ਕੋਰਸ 20 ਮਈ ਤੋਂ

ਹੁਸ਼ਿਆਰਪੁਰ, 13 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵੱਲੋਂ 20 ਮਈ 2024 ਤੋਂ ਬਿਊਟੀ ਪਾਰਲਰ ਮੈਨੇਜਮੈਂਟ…

ਨੁੱਕੜ ਨਾਟਕ ਰਾਹੀਂ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਬਰਨਾਲਾ, 13 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ‘ਚ ਵੋਟਰਾਂ ਨੂੰ ਜਾਗਰੂਕ ਕਰਕੇ ਮਤਦਾਨ ਦੀ ਦਰ ਵਧਾਉਣ ਲਈ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹਾ…

ਜਿਲ੍ਹੇ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਤਾ ਕੰਬੋਜ਼

ਫਾਜਿਲਕਾ 13 ਮਈ (ਪੰਜਾਬੀ ਖਬਰਨਾਮਾ) : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਮਲੇਰੀਆ ਅਤੇ…

ਕੇ ਵਾਈ ਸੀ ਐਪ ਰਾਹੀਂ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ ਵੋਟਰ- ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 13 ਮਈ,2024 (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ “ਨੋ ਯੂਅਰ ਕੈਂਡੀਡੇਟ” ਐਪ ਰਾਹੀਂ ਵੋਟਰ ਚੋਣ ਲੜ…

ਸਵੀਪ ਗਤੀਵਿਧੀਆਂ ਅਧੀਨ ਲਿਫਟ ਤੇ ਵੋਟਰ ਜਾਗਰੂਕਤਾ ਸਟਿੱਕਰ ਲਗਾਏ

ਨਵਾਂਸ਼ਹਿਰ 13-05-2024 (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ…

ਨਰਸਿੰਗ ਸਟਾਫ ਦਾ ਇਲਾਜ ਸਮੇਂ ਮਨੁੱਖਤਾ ਦੀ ਸੇਵਾ ‘ਚ ਮਹੱਤਵਪੂਰਨ ਰੋਲਃ ਸਿਵਲ ਸਰਜਨ ਬਰਨਾਲਾ

ਬਰਨਾਲਾ, 13 ਮਈ (ਪੰਜਾਬੀ ਖਬਰਨਾਮਾ) : ਅੰਤਰਰਾਸ਼ਟਰੀ ਨਰਸ ਦਿਵਸ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ‘ਚ ਨਰਸਿੰਗ ਸਟਾਫ ਦੇ ਸਨਮਾਨ ਵਜੋਂ ਮਨਾਇਆ ਗਿਆ,ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸਰਮਾ ਵੱਲੋਂ…