Tag: ਪੰਜਾਬ

ਕਣਕ ਦੀ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਬੈਠਕ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ

ਫਾਜ਼ਿਲਕਾ, 9 ਮਈ (ਪੰਜਾਬੀ ਖ਼ਬਰਨਾਮਾ): ਜ਼ਿਲ੍ਹੇ ਵਿੱਚ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਲਈ ਉਪਰਾਲੇ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ…

11 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਗੁਰਦਾਸਪੁਰ, 9 ਮਈ (ਪੰਜਾਬੀ ਖ਼ਬਰਨਾਮਾ):- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ 11 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ…

ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਜਿਲਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

ਫ਼ਰੀਦਕੋਟ 09 ਮਈ,2024(ਪੰਜਾਬੀ ਖ਼ਬਰਨਾਮਾ): ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਜਿਲਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅੱਜ ਅਸ਼ੋਕ ਚੱਕਰਾ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਜਗਜੀਤ ਸਿੰਘ ਦੀ ਪ੍ਰਧਾਨਗੀ…

Mohali: ਨਿੱਜੀ ਕਾਲਜ ਦੇ ਵਿਦਿਆਰਥੀ ਨੇ ਪੀਜੀ ‘ਚ ਲਿਆ ਫਾਹਾ; ਹੋਈ ਮੌਤ, ਵਾਰਡਨ ‘ਤੇ ਲੱਗੇ ਇਲਜ਼ਾਮ

Mohali Student self Kills(ਪੰਜਾਬੀ ਖ਼ਬਰਨਾਮਾ): ਮੁਹਾਲੀ ਦੇ ਇੱਕ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਪੀਜੀ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਿਕ ਮ੍ਰਿਤਕ ਵਿਦਿਆਰਥੀ ਦਾ ਨਾਂ ਨਿਤਿਨ…

ਝੂਠੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਰਹੇਗੀ ਬਾਜ ਅੱਖ—ਵਧੀਕ ਜਿ਼ਲ੍ਹਾ ਚੋਣ ਅਫ਼ਸਰ

ਫਾਜਿ਼ਲਕਾ, 9 ਮਈ (ਪੰਜਾਬੀ ਖ਼ਬਰਨਾਮਾ): ਵਧੀਕ ਜਿ਼ਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਜਿ਼ਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ…

ਭਾਜਪਾ ਆਗੂ Sheetal Angural ਨੇ ਕੀਤਾ ਹਾਈਕੋਰਟ ਦਾ ਰੁਖ, ਪਟੀਸ਼ਨ ਦਾਖਲ ਕਰ ਮੰਗੀ ਬਲੈਂਕੇਟ ਬੇਲ

Sheetal Angural News(ਪੰਜਾਬੀ ਖ਼ਬਰਨਾਮਾ): ਭਾਜਪਾ ‘ਚ ਸ਼ਾਮਲ ਹੋਏ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਬਲੈਂਕੇਟ ਬੇਲ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ…

ਸਿਵਲ ਸਰਜਨ ਬਰਨਾਲਾ ਵੱਲੋਂ ਮਿਆਰੀ ਸਿਹਤ ਸੇਵਾਵਾਂ ਦੇਣ ਸਬੰਧੀ ਮਹੀਨਾਵਾਰ ਮੀਟਿੰਗ

ਬਰਨਾਲਾ, 9 ਮਈ (ਪੰਜਾਬੀ ਖ਼ਬਰਨਾਮਾ): ਸਿਹਤ ਵਿਭਾਗ ਬਰਨਾਲਾ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸਹਾਇਕ ਸਿਵਲ ਸਰਜਨ ਡਾ. ਮਨੋਹਰ ਲਾਲ, ਡਾ. ਪ੍ਰਵੇਸ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ,ਡਾ.ਗੁਰਮਿੰਦਰ ਕੌਰ ਔਜਲਾ…

ਖਨੌਰੀ ਬਾਰਡਰ ‘ਤੇ ਕਿਸਾਨ ਧਰਨੇ ਵਿਚ ਸ਼ਾਮਲ ਹੋਣ ਆ ਰਹੀ ਮਹਿਲਾ ਦੀ ਮੌਤ

(ਪੰਜਾਬੀ ਖ਼ਬਰਨਾਮਾ):ਖਨੌਰੀ ਬਾਰਡਰ ਉਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਹਿੱਸਾ ਲੈਣ ਲਈ ਆ ਰਹੀ ਮਹਿਲਾ ਦੀ ਰੇਲ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਮਹਿਲਾ ਫਰੀਦਕੋਟ ਜ਼ਿਲ੍ਹੇ ਤੋਂ ਖਨੌਰੀ ਆ…

ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ

ਅੰਮ੍ਰਿਤਸਰ, 9 ਮਈ (ਪੰਜਾਬੀ ਖ਼ਬਰਨਾਮਾ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।…

ਮੋਹਾਲੀ ਵਿਚ ਐਨਕਾਉਂਟਰ, ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ

(ਪੰਜਾਬੀ ਖ਼ਬਰਨਾਮਾ):ਮੋਹਾਲੀ ਵਿਚ ਐਨਕਾਉਂਟਰ ਦੀ ਖਬਰ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ ਗੈਂਗਸਟਰ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਹਨ। ਜਾਣਕਾਰੀ ਮਿਲੀ ਹੈ ਕਿ…