ਸਵੀਪ ਟੀਮ ਨੇ ਸਿਵਲ ਹਸਪਤਾਲ ਤੇ ਦਾਣਾ ਮੰਡੀ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ
ਫ਼ਿਰੋਜ਼ਪੁਰ 08 ਮਈ 2024(ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਵਿੱਚ ਆਗਾਮੀ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹੇ ਭਰ ਵਿੱਚ ਵੱਧ ਤੋਂ ਵੱਧ ਮਤਦਾਨ ਲਈ ਸਵੀਪ ਟੀਮ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ…
