Tag: ਪੰਜਾਬ

ਥੈਲੇਸੀਮੀਆ ਤੋਂ ਬਚਾਅ ਲਈ ਜਾਗਰੂਕਤਾ ਜਰੂਰੀ: ਸਿਵਲ ਸਰਜਨ ਬਰਨਾਲਾ

ਬਰਨਾਲਾ, 8 ਮਈ (ਪੰਜਾਬੀ ਖ਼ਬਰਨਾਮਾ): ਸਿਹਤ ਵਿਭਾਗ ਬਰਨਾਲਾ ਵੱਲੋਂ “ਵਿਸ਼ਵ ਥੈਲੇਸੀਮੀਆ ਦਿਵਸ” ਨੂੰ ਸਮਰਪਿਤ ਥੈਲੇਸੀਮੀਆ ਰੋਗ ਪ੍ਰਤੀ ਜਾਗਰੂਕ ਕਰਨ ਲਈ 8 ਮਈ ਤੋਂ 17 ਮਈ ਤੱਕ ਜਾਗਰੂਕ ਮੁਹਿੰਮ ਸ਼ੁਰੂ ਕੀਤੀ…

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਨਰਮੇਂ ਦੀ ਬਿਜਾਈ ਦਾ ਕੀਤਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ,8 ਮਈ(ਪੰਜਾਬੀ ਖ਼ਬਰਨਾਮਾ) : ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ਼੍ਰੀ ਧਰਮਪਾਲ ਮੌਰੀਆ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਬਲਾਕ ਗਿੱਦੜਬਾਹਾ ਦੇ ਪਿੰਡ ਮੱਲਣ ਵਿਖੇ ਨਰਮੇ ਦੀ ਫਸਲ ਦੀ ਬਿਜਾਈ ਸਬੰਧੀ…

ਰੈੱਡ ਕਰਾਸ ਦਿਵਸ ਮੌਕੇ ਜਿਲ੍ਹਾ ਪਧੱਰ ‘ਤੇ ਜਾਗਰੂਕਤਾ ਪ੍ਰੋਗਰਾਮ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਆਯੋਜਿਤ

ਰੂਪਨਗਰ, 8 ਮਈ(ਪੰਜਾਬੀ ਖ਼ਬਰਨਾਮਾ): ਰੈੱਡ ਕਰਾਸ ਦਿਵਸ ਨੂੰ ਸਮਰਪਿਤ ਜਿਲਾ ਸ਼ਾਖਾ ਰੈੱਡ ਕਰਾਸ ਰੂਪਨਗਰ ਵਲੋਂ ਕੰਨਿਆ ਭਰੂਣ ਹੱਤਿਆ, ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਤੇ ਵਾਤਾਵਰਣ ਦੀ ਸੰਭਾਲ ਬਾਰੇ ਰੈੱਡ ਕਰਾਸ ਰੂਪਨਗਰ…

ਸੋਸ਼ਲ ਮੀਡੀਆ ਤੇ ਇਸ਼ਤਿਹਾਰਾਂ ਦੀ ਪੂਰਵ ਪ੍ਰਵਾਨਗੀ ਜ਼ਰੂਰੀ- ਜਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 07 ਮਈ,2024 (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਵੱਧ ਰਹੇ ਇੰਟਰਨੈਟ ਦੀ ਸਪੀਡ ਅਤੇ ਸਮਾਰਟ ਫੋਨ ਦੇ ਚਲਣ ਦੇ ਸਦਕਾ ਪਿਛਲੇ ਕੁਝ ਸਾਲਾਂ…

ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ

ਫ਼ਰੀਦਕੋਟ 08 ਮਈ,2024 (ਪੰਜਾਬੀ ਖ਼ਬਰਨਾਮਾ): 2008 ਬੈਚ ਦੇ ਸੀਨੀਅਰ ਆਈ.ਆਰ.ਐਸ ਅਫ਼ਸਰ ਸ੍ਰੀ ਮਨੀਸ਼ ਕੁਮਾਰ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦਾ ਇਲੈਕਸ਼ਨ ਆਬਜ਼ਰਵਰ ਲਗਾਇਆ ਗਿਆ ਹੈ। ਅੱਜ ਉਨ੍ਹਾਂ ਆਪਣੀ ਪਲੇਠੀ ਮੀਟਿੰਗ…

ਜ਼ਿਲ੍ਹਾ  ਚੋਣ ਅਫ਼ਸਰ ਵੱਲੋਂ ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

ਤਰਨ ਤਾਰਨ, 08 ਮਈ (ਪੰਜਾਬੀ ਖ਼ਬਰਨਾਮਾ) : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪੋਸਟਰ, ਪੈਫਲਿਟ, ਬੈਨਰ ਆਦਿ ਦੀ ਛਪਾਈ ਕਰਨ ਵਾਲੇ ਪ੍ਰਿੰਟਰਾਂ ਨੂੰ ਜਿਲ੍ਹਾ…

ਚਾਈਨਾ ਡੋਰ ਦੀ ਵਿਕਰੀ/ਵਰਤੋਂ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਪੂਰੀ ਤਰ੍ਹਾ ਸ਼ਖਤ

ਫ਼ਰੀਦਕੋਟ 08 ਮਈ,2024 (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਚਾਈਨਾ ਡੋਰ/ਮਾਝੇ ਸਮੇਤ ਪਤੰਗ ਉਡਾਉਣ ਵਾਲੇ ਤਿੱਖੇ ਧਾਗੇ ਦਾ ਉਤਪਾਦਨ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਤੇ ਪੂਰਨ ਤੌਰ ‘ਤੇ ਪਾਬੰਦੀ…

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਖਰੀਦ- ਡਿਪਟੀ ਕਮਿਸ਼ਨਰ

ਫਾਜ਼ਿਲਕਾ 8 ਮਈ 2024 (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 7,44,629 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 7,41,037 ਮੀਟ੍ਰਿਕ…

ਅਮਨ ਪੂਰਵਕ ਨਿਰਪੱਖ ਚੋਣਾਂ ਕਰਵਾਉਣ ਲਈ ਢੁਕਵਾ ਮਾਹੌਲ ਸਿਰਜਿਆ ਜਾਵੇਗਾ- ਅਜੇ ਸਿੰਘ

ਸ੍ਰੀ ਅਨੰਦਪੁਰ ਸਾਹਿਬ 08 ਮਈ (ਪੰਜਾਬੀ ਖ਼ਬਰਨਾਮਾ): ਪੁਲਿਸ ਅਤੇ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਇਸੇ ਲੜੀ…

ਬਲਾਕ ਖੂਈ ਖੇੜਾ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਵਿਭਿੰਨ ਗਤੀਵਿਧੀਆਂ ਦਾ ਆਯੋਜਨ

ਫਾਜਿਲਕਾ, 8 ਮਈ :ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਹੁਕਮਾਂ ਅਨੁਸਾਰ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਦੇਖਰੇਖ ਵਿੱਚ…