Tag: ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ

ਫਾਜ਼ਿਲਕਾ, 8 ਮਈ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਆਈਏਐਸ ਨੇ ਅੱਜ ਸਥਾਨਕ ਸਬਜ਼ੀ ਮੰਡੀ ਦਾ ਦੌਰਾ ਕਰਕੇ ਉਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੰਡੀ…

ਬਸਪਾ ਉਮੀਦਵਾਰ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ

(ਪੰਜਾਬੀ ਖ਼ਬਰਨਾਮਾ):ਹੁਸ਼ਿਆਰਪੁਰ ਤੋਂ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਬਸਪਾ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਰਾਕੇਸ਼ ਸੁਮਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ…

ਤਿਤਲੀਆਂ ਵਰਗੇ ਹਨ ਦਲਬਦਲੂ – ਸੁਖਬੀਰ ਬਾਦਲ 

ਅੰਮ੍ਰਿਤਸਰ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ ਲਈ ਜਿੱਥੇ ਸਾਰਿਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ਉੱਤੇ ਹੈ ਓਥੇ ਹੀ ਵੱਖ – ਵੱਖ ਸਿਆਸੀ ਪਾਰਟੀਆਂ ਵਿੱਚ ਸਿਆਸੀ ਆਗੂਆਂ ਦੇ ਦਲ ਬਦਲਣ…

Weather update: ਪੰਜਾਬ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ, ਅੱਜ ਰਾਤ ਤੋਂ ਇਨ੍ਹਾਂ ਇਲਾਕਿਆਂ ਵਿਚ ਬਦਲੇਗਾ ਮੌਸਮ

Weather update(ਪੰਜਾਬੀ ਖ਼ਬਰਨਾਮਾ): ਪੰਜਾਬ ਵਿਚ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਉੱਤਰੀ ਪੱਛਮੀ ਭਾਰਤ ਵਿਚ…

Air India ਦੇ 300 ਕਰਮਚਾਰੀਆਂ ਨੇ ਅਚਾਨਕ ਇਕੱਠਿਆਂ ਲਈ Sick Leave! 70 ਤੋਂ ਵੱਧ ਉਡਾਣਾਂ ਰੱਦ

Air India 300 employees on Sick Leave(ਪੰਜਾਬੀ ਖ਼ਬਰਨਾਮਾ): ਏਅਰ ਇੰਡੀਆ ਦੇ ਯਾਤਰੀਆਂ ਲਈ ਬੁੱਧਵਾਰ ਦੀ ਸਵੇਰ ਬਹੁਤ ਹੀ ਮੁਸ਼ਕਲ ਭਰੀ ਰਹੀ। ਏਅਰ ਇੰਡੀਆ ਦੇ 300 ਕਰਮਚਾਰੀਆਂ ਦੇ ਸਮੂਹਿਕ ਛੁੱਟੀ ‘ਤੇ ਜਾਣ ਕਾਰਨ ਏਅਰ…

ਵਿਦਿਆਰਥੀਆਂ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਬਾਰੇ ਦਿੱਤੀ ਗਈ ਜਾਣਕਾਰੀ

ਬਟਾਲਾ, 8  ਮਈ  (ਪੰਜਾਬੀ ਖ਼ਬਰਨਾਮਾ) : ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ…

ਸਵੀਪ ਗਤਿਵਿਧੀਆਂ ਤਹਿਤ ਰੂਪਨਗਰ ਸ਼ਹਿਰ ਦੇ ਸਥਾਨਕ ਬਾਜ਼ਾਰ ਵਿੱਚ ਜਾ ਕੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ

ਰੂਪਨਗਰ, 8 ਮਈ(ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦੇ ਹੋਏ ਹਲਕਾ ਰੂਪਨਗਰ ਵਿਖੇ ਸਵੀਪ ਗਤਿਵਿਧੀਆਂ ਦਾ ਦੌਰ ਨਿਰੰਤਰ ਜਾਰੀ ਹੈ, ਇਸੇ ਲੜੀ ਤਹਿਤ ਅੱਜ ਰੂਪਨਗਰ ਸ਼ਹਿਰ ਦੇ ਸਥਾਨਕ…

ਵਧੇਰੇ ਪਾਣੀ ਦੀ ਖਪਤ ਕਰਨ ਵਾਲੀ ਝੋਨੇ ਦੀ ਗੈਰ ਸਿਫਰਾਸ਼ਸ਼ੁਦਾ ਕਿਸਮ ਪੂਸਾ 44 ਦੀ ਕਾਸ਼ਤ ਨਾਂ ਕੀਤੀ ਜਾਵੇ : ਖੇਤੀਬਾੜੀ ਅਫ਼ਸਰ

ਫਰੀਦਕੋਟ 8 ਮਈ 2024 (ਪੰਜਾਬੀ ਖ਼ਬਰਨਾਮਾ): ਕਿਸਾਨਾਂ ਨੂੰ ਝੋਨੇ ਦੇ ਮਿਆਰੀ ਬੀਜ ਉਪਲਬਧ ਕਰਵਾਉਣ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ…

ਮਾਨ ਸਰਕਾਰ ਨੇ ਕਿਉਂ ਰੋਕੀ BJP ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀ VRS, ਸਾਹਮਣੇ ਆਇਆ ਵੱਡਾ ਕਾਰਨ

Parampal Kaur Sidhu VRS canceled(ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਮਨਜੂਰ ਨਹੀਂ ਕੀਤਾ ਹੈ। ਪੰਜਾਬ ਸਰਕਾਰ ਨੇ ਪਰਮਪਾਲ ਕੌਰ…

ਜਿਲ੍ਹੇ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ: ਡਾ ਸੁਨੀਤਾ ਕੰਬੋਜ਼

ਫਾਜ਼ਿਲਕਾ 7 ਮਈ 2024 (ਪੰਜਾਬੀ ਖ਼ਬਰਨਾਮਾ): ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਹੁਕਮਾਂ ਤਹਿਤ ਜ਼ਿਲ੍ਹਾ ਐਪੀਡਮੈਲੋਜਿਸਟ ਡਾ. ਸੁਨੀਤਾ ਕੰਬੋਜ਼ ਦੀ ਦੇਖ-ਰੇਖ ਹੇਠ ਜ਼ਿਲ੍ਹੇ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ…