Tag: ਪੰਜਾਬ

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਫ਼ਾਜ਼ਿਲਕਾ, 23 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸਿਹਤ ਵਿਭਾਗ ਫਾਜ਼ਿਲਕਾ ਵਲੋ ਅੱਜ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ…

ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ

ਜਲਾਲਾਬਾਦ 23 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਹਮੇਸ਼ਾ ਲੋਕ ਹਿੱਤਾਂ ਨੂੰ ਸਮਰਪਿਤ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ  ਸੋਮਵਾਰ ਦੀ ਰਾਤ ਖੁਦ ਮੰਡੀਆਂ ਅਤੇ ਗੋਦਾਮਾਂ ਦਾ ਦੌਰਾ ਕਰਨ ਨਿਕਲੇ ਜਿੱਥੇ ਉਹ ਕਣਕ…

Petrol-Diesel Price: 23 ਅਪ੍ਰੈਲ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਕੀ ਵਧੀਆਂ ਕੀਮਤਾਂ? ਜਾਣੋ

ਨਵੀਂ ਦਿੱਲੀ(ਪੰਜਾਬੀ ਖ਼ਬਰਨਾਮਾ):- ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ ਪਰ ਭਾਰਤ ‘ਚ ਈਂਧਨ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਘਰੇਲੂ ਬਾਜ਼ਾਰ ‘ਚ ਪੈਟਰੋਲ ਅਤੇ…

ਕੇਕ ਖਾਣ ਨਾਲ ਬੱਚੀ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿੰਥੈਟਿਕ ਸਵੀਟਨਰ ਕਰਕੇ ਗਈ ਮਾਨਵੀ ਦੀ ਜਾਨ…

(ਪੰਜਾਬੀ ਖ਼ਬਰਨਾਮਾ):ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ (Patiala Cake Death Case) ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ…

Taiwan Earthquake: ਤਾਇਵਾਨ ‘ਚ ਸਾਰੀ ਰਾਤ ਕਈ ਵਾਰ ਹਿੱਲੀ ਧਰਤੀ, ਭੂਚਾਲ ਦੀ ਤੀਬਰਤਾ 6.3 ਤੱਕ ਪਹੁੰਚੀ

Taiwan Earthquake(ਪੰਜਾਬੀ ਖ਼ਬਰਨਾਮਾ): ਵੀਹ ਦਿਨ ਪਹਿਲਾਂ ਆਏ ਭੂਚਾਲ ਤੋਂ ਤਾਈਵਾਨ ਦੇ ਲੋਕ ਅਜੇ ਪੂਰੀ ਤਰ੍ਹਾਂ ਉਭਰ ਵੀ ਨਹੀਂ ਸਕੇ ਸਨ ਕਿ ਇਕ ਵਾਰ ਫਿਰ ਭੂਚਾਲ ਨਾਲ ਤਾਈਵਾਨ ਦੀ ਧਰਤੀ ਹਿੱਲ ਗਈ।…

ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਕੀਤਾ ਐਲਾਨ, ਜਾਣੋ ਬਠਿੰਡਾ ਸਣੇ ਇਨ੍ਹਾਂ ਲੋਕ ਸਭਾ ਸੀਟਾਂ ਤੋਂ ਅਕਾਲੀ ਦਲ ਦੇ ਉਮੀਦਵਾਰ

Lok Sabha Election 2024(ਪੰਜਾਬੀ ਖ਼ਬਰਨਾਮਾ): ਲੋਕਾਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ।  ਹਰ ਇੱਕ ਪਾਰਟੀ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ…

Weather Update: ਇੱਕ ਹੋਰ ਪੱਛਮੀ ਗੜਬੜੀ ਦਾ ਅਲਰਟ, 26 ਅਪ੍ਰੈਲ ਤੱਕ ਇਸ ਤਰ੍ਹਾਂ ਰਹੇਗਾ ਮੌਸਮ

Weather Update IMD(ਪੰਜਾਬੀ ਖ਼ਬਰਨਾਮਾ): ਦੇਸ਼ ਦੇ ਕਈ ਹਿੱਸਿਆਂ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਕੁਝ ਥਾਵਾਂ ਉਤੇ ਬਹੁਤ ਗਰਮੀ ਹੈ ਅਤੇ ਕਈ ਥਾਵਾਂ ‘ਤੇ ਮੀਂਹ ਅਤੇ ਗੜਿਆਂ ਨੇ ਤਬਾਹੀ ਮਚਾਈ…

ਜਲੰਧਰ ’ਚ ਈ-ਰਿਕਸ਼ਾ ਹੋਇਆ ਹਾਦਸੇ ਦਾ ਸ਼ਿਕਾਰ; 3 ਸਕੂਲੀ ਬੱਚੇ ਹੋਏ ਜ਼ਖਮੀ, ਇੰਝ ਵਾਪਰਿਆ ਸੀ ਹਾਦਸਾ

Jalandhar Accident(ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋ ਇੱਕ ਈ ਰਿਕਸ਼ਾ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਸਵੇਰ ਦੇ…

Kejriwal ਨੂੰ ਵੱਡਾ ਝਟਕਾ; ਵਿਸ਼ੇਸ਼ ਅੰਤਰਿਮ ਜ਼ਮਾਨਤ ਖਾਰਿਜ, ਪਟੀਸ਼ਨਕਰਤਾ ’ਤੇ ਲੱਗਿਆ 75 ਹਜ਼ਾਰ ਰੁਪਏ ਦਾ ਜੁਰਮਾਨਾ

Arvind Kejriwal Petition Reject(ਪੰਜਾਬੀ ਖ਼ਬਰਨਾਮਾ): ਦਿੱਲੀ ਹਾਈ ਕੋਰਟ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ…

ਕਿਸਾਨਾਂ ਦੀ ਹੋਵੇਗੀ ਮਹਾਪੰਚਾਇਤ ! ਐਤਵਾਰ ਨੂੰ 73 ਟਰੇਨਾਂ ਹੋਈਆਂ ਰੱਦ, 62 ਦੇ ਬਦਲੇ ਰੂਟ

(ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਪਟਿਆਲਾ ਦੇ ਸ਼ੰਭੂ ਵਿਖੇ ਰੇਲਵੇ ਟਰੈਕ ‘ਤੇ ਕਿਸਾਨਾਂ ਦਾ ਧਰਨਾ ਐਤਵਾਰ ਨੂੰ ਪੰਜਵੇਂ ਦਿਨ ‘ਚ ਦਾਖਲ ਹੋ ਗਿਆ। ਅੰਦੋਲਨ ਕਾਰਨ ਐਤਵਾਰ ਨੂੰ 73 ਟਰੇਨਾਂ ਰੱਦ ਕਰ ਦਿੱਤੀਆਂ…