ਹਿੰਦ-ਪਾਕਿ ਸਰਹੱਦ ਨਜ਼ਦੀਕ ਪਹੁੰਚੀ ਵੋਟਰ ਜਾਗਰੂਕਤਾ ਮੁਹਿੰਮ
ਫ਼ਿਰੋਜ਼ਪੁਰ, 09 ਮਈ 2024 (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਹਿੰਦ-ਪਾਕਿ ਸਰਹੱਦ ਦੇ ਨਜ਼ਦੀਕ ਸਤਲੁਜ ਦਰਿਆ ਦੇ ਕੰਢੇ ’ਤੇ ਸਥਿਤ 14 ਪਿੰਡਾਂ ਵਿੱਚ ਪਹੁੰਚੀ। ਬੇੜੀ ਰਾਹੀਂ…
