Tag: ਪੰਜਾਬ

3 ਕਰੋੜ ਦੀ ਲਾਗਤ ਨਾਲ ਕੀਰਤਪੁਰ ਸਾਹਿਬ ਦੇ ਦਾਖਲਾ ਤੇ ਲੱਗੇਗਾ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਨਦਾਰ ਬੁੱਤ

ਕੀਰਤਪੁਰ ਸਾਹਿਬ, 27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾਂ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਕੀਰਤਪੁਰ ਸਾਹਿਬ ਦੇ ਦਾਖਲੇ ਮੌਕੇ 3…

ਸਬਸਿਡੀ ‘ਤੇ ਖੇਤੀ ਮਸ਼ੀਨਰੀ ਦੇਣ ਲਈ ਆਨਲਾਈਨ ਡਰਾਅ 28 ਮਈ ਨੂੰ ਕੱਢੇ ਜਾਣਗੇ : ਮੁੱਖ ਖੇਤੀਬਾੜੀ ਅਫ਼ਸਰ

ਫ਼ਤਹਿਗੜ੍ਹ ਸਾਹਿਬ, 27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੀ.ਆਰ.ਐਮ. ਸਕੀਮ ਸਾਲ 2025-26 ਲਈ ਜਨਰਲ ਤੇ ਐਸ.ਸੀ.ਵਰਗ ਦੇ ਕਿਸਾਨਾਂ, ਨਿੱਜੀ ਕਿਸਾਨ ਸੀ.ਐਚ.ਸੀ., ਫਾਰਮਰ ਪ੍ਰਡਿਊਸਡ ਓਰਗੇਨਾਈਜੇਸ਼ਨ, ਸਹਿਕਾਰੀ ਸਭਾਵਾਂ ਤੇ ਗ੍ਰਾਮ ਪੰਚਾਇਤਾਂ ਨੂੰ ਸੁਪਰ…

ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ- ਹਰਜੋਤ ਬੈਂਸ

ਕੀਰਤਪੁਰ ਸਾਹਿਬ, 27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿਚ…

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਅੱਤੇਪੁਰ ਵਿਖੇ ਲੋਕਾਂ ਨੂੰ ਨਸ਼ੇ ਵਿਰੁੱਧ ਲੜਨ ਦੀ ਸਹੁੰ ਚੁਕਾਈ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਪਿੰਡ ਅੱਤੇਪੁਰ ਵਿੱਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ…

ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ: ਗੁਰਮੀਤ ਸਿੰਘ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ…

ਸੁਨਾਮ ‘ਚ ਵਿਦਿਆਰਥੀਆਂ ਨਾਲ ਲਦਿਆ ਆਟੋ ਖੱਡੇ ਵਿੱਚ ਡਿੱਗਿਆ, ਲੋਕ ਪ੍ਰਸ਼ਾਸਨ ‘ਤੋਂ ਨਿਰਾਸ਼

27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸੋਮਵਾਰ ਨੂੰ ਸੁਨਾਮ ਵਿੱਚ ਵਿਦਿਆਰਥਣਾਂ ਨਾਲ ਭਰਿਆ ਇੱਕ ਆਟੋ ਰਿਕਸ਼ਾ ਪਾਣੀ ਦੇ ਲੀਕੇਜ ਨੂੰ ਰੋਕਣ ਲਈ ਪੁੱਟੇ ਗਏ ਟੋਏ ਵਿੱਚ ਡਿੱਗ ਗਿਆ। ਜਦੋਂ ਆਟੋ ਟੋਏ…

ਛੁੱਟੀਆਂ ਤੋਂ ਪਹਿਲਾਂ ਹੋਵੇਗੀ PTM, ਨਤੀਜਾ ਸੁਧਾਰ ਲਈ 3 ਮੁੱਖ ਬਿੰਦੂਆਂ ‘ਤੇ ਦਿਤਾ ਜਾਵੇਗਾ ਧਿਆਨ

27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸਰਕਾਰ ਨੇ 2 ਜੁਲਾਈ ਨੂੰ ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ PTM (ਮਾਪੇ-ਅਧਿਆਪਕ ਮੀਟਿੰਗ) ਕਰਨ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ 31…

ਅਮਨਦੀਪ ਗੋਲਡੀ ਨੇ ਨਸ਼ਾ ਮੁਕਤੀ ਯਾਤਰਾ ਤੇ ਨੌਜਵਾਨਾਂ ਲਈ ਆਈਟੀਆਈ ਬਣਾਉਣ ਦਾ ਐਲਾਨ ਕੀਤਾ

ਬੱਲੂਆਣਾ (ਫਾਜ਼ਿਲਕਾ), 26 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸੂਬੇ…

ਹਾਈਪਰਟੈਨਸ਼ਨ ਜਾਗਰੂਕਤਾ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 26 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬਲਾਕ ਕੀਰਤਪੁਰ ਸਾਹਿਬ ਅਧੀਨ ਆਉਂਦੇ ਵੱਖ ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ ਦੀ ਟੀਮ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਹਾਈਪਰਟੈਨਸ਼ਨ ਦੇ ਲੱਛਣਾਂ ਅਤੇ…

ਪੰਜਾਬ ਵਿੱਚ ਨਵੇਂ ਸਿਸਟਮ ਨਾਲ ਰਜਿਸਟਰੀ ਕਰਵਾਉਣੀ ਹੋਈ ਅਸਾਨ, ਲੋਕਾਂ ਲਈ ਵੱਡਾ ਤੋਹਫ਼ਾ

 26 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਇੱਕ ਵੱਡੀ ਸਹੂਲਤ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅੱਜ ਮੋਹਾਲੀ ਤੋਂ ‘ਈਜ਼ੀ ਰਜਿਸਟ੍ਰੇਸ਼ਨ ਸਿਸਟਮ’…