Tag: ਪੰਜਾਬ

ਅਕਾਲੀ ਦਲ ਦੇ ਉਮੀਦਵਾਰ ਵੱਲੋਂ ਇਸ ਲੋਕ ਸਭਾ ਹਲਕੇ ਤੋਂ ਆਪਣਾ ਨਾਮ ਵਾਪਸ ਲੈਣ ਦੀ ਤਿਆਰੀ!

(ਪੰਜਾਬੀ ਖ਼ਬਰਨਾਮਾ) : ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਥੋੜ੍ਹੇ ਸਮੇਂ ਵਿੱਚ ਵੱਡਾ ਐਲਾਨ ਕਰਨ ਜਾ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਹਰਦੀਪ ਸਿੰਘ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ BJP ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀਜੀਪੀ ਤੋਂ ਰਿਪੋਰਟ ਮੰਗੀ

(ਪੰਜਾਬੀ ਖ਼ਬਰਨਾਮਾ):ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ…

ਫਤਹਿਗੜ੍ਹ ਸਾਹਿਬ: ਹਾਕੀ ਦੀ ਨੈਸ਼ਨਲ ਖਿਡਾਰਨ ਨੇ ਮਾਰੀ ਨਹਿਰ ਵਿਚ ਛਾਲ…

(ਪੰਜਾਬੀ ਖ਼ਬਰਨਾਮਾ):ਹਾਕੀ ਦੀ ਨੈਸ਼ਨਲ ਖਿਡਾਰਨ ਨੇ ਨਹਿਰ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਸੁਮਨਦੀਪ ਕੌਰ ਨੇ ਭਰਾ ਤੇ ਭਾਬੀ ਤੋਂ ਤੰਗ ਹੋ ਕੇ ਇਹ…

IMD Rainfall Alert: ਅੱਤ ਦੀ ਗਰਮੀ ਵਿਚਾਲੇ ਆਈ ਖੁਸ਼ਖਬਰੀ, ਇਨ੍ਹਾਂ ਸੂਬਿਆਂ ’ਚ 7 ਦਿਨਾਂ ਤੱਕ ਪਵੇਗਾ ਭਾਰੀ ਮੀਂਹ

IMD Rainfall Alert(ਪੰਜਾਬੀ ਖ਼ਬਰਨਾਮਾ): ਉੱਤਰੀ ਭਾਰਤ ਸਮੇਤ ਦੇਸ਼ ਭਰ ‘ਚ ਚੱਲ ਰਹੀ ਹੀਟਵੇਵ ਦਰਮਿਆਨ ਖੁਸ਼ਖਬਰੀ ਆਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਯੂਪੀ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ…

ਸਰਕਾਰੀ ਆਦਰਸ਼ ਸਕੂਲ ਲੌਦੀਪੁਰ ਵਿਖੇ ਦੰਦਾ ਅਤੇ ਮੂੰਹ ਦੀ ਸਾਂਭ ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਪ

ਸ੍ਰੀ ਅਨੰਦਪੁਰ ਸਾਹਿਬ 06 ਮਈ (ਪੰਜਾਬੀ ਖ਼ਬਰਨਾਮਾ):ਇੰਡੀਅਨ ਡੈਂਟਲ ਐਸੋਸੀਏਸ਼ਨ ਬ੍ਰਾਚ ਰੋਪੜ ਵਲੋ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੰਦਾ ਅਤੇ ਮੂੰਹ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ…

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 4.87 ਲੱਖ 913 ਮੀਟ੍ਰਿਕ ਟਨ ਕਣਕ ਪੁੱਜੀ- ਡੀ.ਸੀ 4.87 ਲੱਖ 913 ਮੀਟ੍ਰਿਕ ਟਨ ਕਣਕ ’ਚੋਂ 4.84 ਲੱਖ 344 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ ਡੀ.ਸੀ

ਫਰੀਦਕੋਟ, 6 ਮਈ(ਪੰਜਾਬੀ ਖ਼ਬਰਨਾਮਾ): ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਨਿਰਵਿਘਨ ਜਾਰੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ…

ਐਨਜੀਆਰਐੱਸ, ਸੀਵਿਜ਼ਲ ਪੋਰਟਲ ਤੇ ਕੰਪਲੇਟ ਸੈੱਲ ਤੇ ਹੁਣ ਤੱਕ ਪ੍ਰਾਪਤ 141 ਸ਼ਿਕਾਇਤਾਂ ਵਿੱਚੋਂ 141 ਦਾ ਹੋਇਆ ਨਿਪਟਾਰਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ

ਫਾਜ਼ਿਲਕਾ 6 ਮਈ 2024(ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ…

ਕਾਂਗਰਸ ਦਾ ਸੀਨੀਅਰ ਆਗੂ ਸੈਂਕੜੇ ਸਮਰਥਕਾਂ ਸਣੇ ਆਮ ਆਦਮੀ ਪਾਰਟੀ ‘ਚ ਸ਼ਾਮਲ

(ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਧਿਰਾਂ ਪ੍ਰਚਾਰ ਵਿਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਮਾਲਵੇ ‘ਚ ਵੱਡਾ ਹੁੰਗਾਰਾ ਮਿਲਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਰਹਿ…

Bomb Threats to Schools: ਦਿੱਲੀ-NCR ਮਗਰੋਂ ਹੁਣ ਗੁਜਰਾਤ ’ਚ ਬੰਬ ਦਾ ਖੌਫ, ਅਹਿਮਦਾਬਾਦ ਦੇ ਸਕੂਲਾਂ ਨੂੰ ਮਿਲੀਆਂ ਧਮਕੀਆਂ ਵਾਲੀਆਂ ਈਮੇਲਾਂ

Bomb Threats to Ahmedabad Schools(ਪੰਜਾਬੀ ਖ਼ਬਰਨਾਮਾ): ਦਿੱਲੀ-ਐਨਸੀਆਰ ਤੋਂ ਬਾਅਦ ਹੁਣ ਗੁਜਰਾਤ ਦੇ ਸਕੂਲਾਂ ਨੂੰ ਧਮਕੀ ਭਰੇ ਮੇਲ ਭੇਜੇ ਗਏ ਹਨ। ਜਾਣਕਾਰੀ ਮੁਤਾਬਕ ਹੁਣ ਤੱਕ ਕਰੀਬ 7 ਸਕੂਲਾਂ ਨੂੰ ਬੰਬ ਨਾਲ ਉਡਾਉਣ…

ISC ICSE Result 2024: CISCE 10ਵੀਂ ਤੇ 12ਵੀਂ ਦਾ ਨਤੀਜਾ ਜਾਰੀ, ਕੁੜੀਆਂ ਨੇ ਮਾਰੀ ਬਾਜ਼ੀ, ਇੰਝ ਕਰ ਸਕਦੇ ਹੋ ਰਿਜ਼ਲਟ ਚੈੱਕ

ISC ICSE Result 2024(ਪੰਜਾਬੀ ਖ਼ਬਰਨਾਮਾ): ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (CISCE) ਨੇ ਭਾਰਤੀ ਸੈਕੰਡਰੀ ਸਿੱਖਿਆ ਦਾ ਸਰਟੀਫਿਕੇਟ (ICSE) 10ਵੀਂ ਜਮਾਤ ਅਤੇ ਭਾਰਤੀ ਸਕੂਲ ਸਰਟੀਫਿਕੇਟ (ISC) ਜਮਾਤ 12ਵੀਂ ਦੇ ਨਤੀਜੇ ਜਾਰੀ ਕੀਤੇ ਹਨ।…