ਕਿਸਾਨ, ਝੋਨੇ ਅਤੇ ਨਰਮੇ ਦਾ ਬੀਜ ਖ੍ਰੀਦਣ ਉਪਰੰਤ ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 17 ਮਈ 2024 (ਪੰਜਾਬੀ ਖਬਰਨਾਮਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਾਉਣੀ 2024 ਦੇ ਸੀਜਨ ਦੌਰਾਨ ਝੋਨੇ ਅਤੇ ਨਰਮੇ ਦਾ ਮਿਆਰੀ ਬੀਜ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਡਾ.ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ…
