Tag: ਪੰਜਾਬ

ਸਿਹਤ ਵਿਭਾਗ ਨੇ ਵੋਟਾਂ ਦੌਰਾਨ ਆਮ ਲੋਕਾਂ ਅਤੇ ਪੋਲਿੰਗ ਸਟਾਫ ਨੂੰ ਗਰਮੀ ਤੋਂ ਬਚਾ ਲਈ ਟ੍ਰੇਨਿੰਗ ਕਰਵਾਈ

ਰੂਪਨਗਰ, 2 ਮਈ(ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਵੋਟਾਂ ਦੌਰਾਨ ਆਮ ਜਨਤਾ ਅਤੇ ਪੋਲਿੰਗ ਸਟਾਫ ਨੂੰ ਹੀਟ ਸਟਰੋਕ ਤੋਂ ਬਚਾ ਲਈ…

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ-ਸਿਆਸੀ ਪਾਰਟੀਆਂ ਦੇ ਨੁੰਮਾਇੰਦੇ ਵੀ ਰਹੇ ਹਾਜਰ

ਫਾਜ਼ਿਲਕਾ, 2 ਮਈ(ਪੰਜਾਬੀ ਖ਼ਬਰਨਾਮਾ):ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੌਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ:…

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

ਫ਼ਤਹਿਗੜ੍ਹ ਸਾਹਿਬ, 02 ਮਈ(ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ…

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 260763 ਮੀਟਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 02 ਮਈ(ਪੰਜਾਬੀ ਖ਼ਬਰਨਾਮਾ): ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 260763 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 258953 ਮੀਟਰਕ ਟਨ…

Sri Hemkund Sahib: ਸ੍ਰੀ ਹੇਮਕੁੰਟ ਸਾਹਿਬ ਪਹੁੰਚੇ ਫੌਜ ਦੇ ਜਵਾਨ, ਅਰਦਾਸ ਮਗਰੋਂ ਖੁੱਲ੍ਹਿਆ ਮੇਨ ਗੇਟ, ਬਰਫ ਹਟਾਉਣ ਦਾ ਕੰਮ ਸ਼ੁਰੂ

Sri Hemkund Sahib(ਪੰਜਾਬੀ ਖ਼ਬਰਨਾਮਾ) : ਹੇਮਕੁੰਟ ਸਾਹਿਬ ਦੇ ਅਸਥਾਨ ਮਾਰਗ ਤੋਂ ਬਰਫ਼ ਹਟਾਉਣ ਦਾ ਕੰਮ ਚੱਲ ਰਿਹਾ ਹੈ। ਯਾਤਰਾ ਦਾ ਆਯੋਜਨ ਕਰਨ ਵਾਲੀ ਫੌਜ ਅਤੇ ਗੁਰਦੁਆਰਾ ਟਰੱਸਟ ਦੇ ਸੇਵਾਦਾਰਾਂ ਨੇ ਬਰਫਬਾਰੀ…

ਅਕਾਲੀ ਦਲ ਨੂੰ ਵੱਡਾ ਝਟਕਾ; ਕੌਮੀ ਮੀਤ ਪ੍ਰਧਾਨ ਸਣੇ ਕਈ ਆਗੂ ‘ਆਪ’ ਵਿਚ ਸ਼ਾਮਲ

(ਪੰਜਾਬੀ ਖ਼ਬਰਨਾਮਾ) :ਪਟਿਆਲਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ…

ਚਾਰਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਵੱਡੀ ਖ਼ਬਰ, ਇਹ ਸ਼ਰਧਾਲੂ ਅਜੇ ਨਹੀਂ ਕਰ ਸਕਣਗੇ ਦਰਸ਼ਨ…ਪੜ੍ਹੋ ਪੂਰੀ ਖ਼ਬਰ

Chardham Yatra(ਪੰਜਾਬੀ ਖ਼ਬਰਨਾਮਾ) : ਚਾਰਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਉਤਰਾਖੰਡ ਸਰਕਾਰ (Uttarakhand Government) ਨੇ ਯਾਤਰਾ ਸ਼ੁਰੂ ਹੋਣ ਦੇ ਪਹਿਲੇ 15 ਦਿਨਾਂ ਲਈ ਵੀਵੀਆਈਪੀ ਸ਼ਰਧਾਲੂਆਂ ਨੂੰ ਵੱਡੀ ਅਪੀਲ…

ਜਦੋਂ ਮਾਂ ਨੇ ਆਪਣੇ ਪੁੱਤ ਲਈ ਮੰਤਰੀ ਖੁਡੀਆਂ ਤੋਂ ਮੰਗੀ ਅਫੀਮ, ਸੁਣੋ ਮੰਤਰੀ ਦਾ ਜਵਾਬ….

(ਪੰਜਾਬੀ ਖ਼ਬਰਨਾਮਾ) :ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸ ਦੌਰਾਨ ਸਾਰੀਆਂ ਸਿਆਸੀ ਧਿਰਾਂ ਚੋਣ ਪ੍ਰਚਾਰ ਵਿਚ ਜੁਟੀਆਂ ਹੋਈਆਂ ਹਨ। ਪਿੰਡਾਂ ਵਿਚ ਸਿਆਸੀ ਆਗੂਆਂ…

ਗੈਂਗਸਟਰ ਗੋਲਡੀ ਬਰਾੜ ਜਿਊਂਦਾ ਹੈ…ਅਮਰੀਕਾ ਪੁਲਿਸ ਨੇ ਮੌਤ ਦੀਆਂ ਖ਼ਬਰਾਂ ਦਾ ਕੀਤਾ ਖੰਡਨ

Goldy Brar is alive(ਪੰਜਾਬੀ ਖ਼ਬਰਨਾਮਾ): ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗੋਲਡੀ ਬਰਾੜ ਦੀ ਮੌਤ ਨਹੀਂ ਹੋਈ ਹੈ।…

ਕੇਂਦਰੀ ਗ੍ਰਹਿ ਮੰਤਰਾਲੇ ਨੇ CoWIN ਸਰਟੀਫਿਕੇਟ ਤੋਂ ਹਟਾਈ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ, ਜਾਣੋ ਕਿਉਂ

Home Ministry removed picture of PM Modi from CoWIN certificate(ਪੰਜਾਬੀ ਖ਼ਬਰਨਾਮਾ): ਕੇਂਦਰੀ ਗ੍ਰਹਿ ਮੰਤਰਾਲੇ ਨੇ CoWIN ਸਰਟੀਫਿਕੇਟਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਹਟਾ ਦਿੱਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਇਹ…