Tag: ਪੰਜਾਬ

ਨਸ਼ਾ ਮੁਕਤੀ ਯਾਤਰਾ ਦਾ ਮਕਸਦ ਨੌਜਵਾਨਾਂ ਨੂੰ ਬਚਾਉਣਾ: ਰਮਨ ਬਹਿਲ

ਗੁਰਦਾਸਪੁਰ, 21 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਬੀਤੀ ਸ਼ਾਮ ਵਿਧਾਨ…

ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾ ਕੇ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ – ਵਿਧਾਇਕ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 21 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ…

ਬੱਬੂ ਮਾਨ ਦੀ ਨਵੀਂ ਫਿਲਮ ਹੁਣ ਸਿਰਫ਼ 99 ਰੁਪਏ ਵਿੱਚ ਦੇਖੋ, ਗਾਇਕ ਨੇ ਖੁਦ ਕੀਤੇ ਐਲਾਨ

21 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬੀ ਸਿਨੇਮਾ ਗਲਿਆਰਿਆਂ ਵਿੱਚ ਇੰਨੀ ਦਿਨੀਂ ਖਾਸੀ ਚਰਚਾ ਅਤੇ ਖਿੱਚ ਦਾ ਕੇਂਦਰ ਬਿੰਦੂ ਬਣੀ ਹੋਈ ਹੈ ਬੱਬੂ ਮਾਨ ਅਤੇ ਗੁਰੂ ਰੰਧਾਵਾ ਦੀ ਪੰਜਾਬੀ ਫਿਲਮ…

450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ, CM ਮਾਨ ਨੇ 18 DSP ਨੂੰ ਕੀਤਾ ਪ੍ਰੋਮੋਟ

21 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 450 ਨਵ-ਨਿਯੁਕਤ ਸੂਬਾ ਸਰਕਾਰ ਦੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਭਗਵੰਤ ਮਾਨ ਨੇ ਕਿਹਾ…

CM ਮਾਨ ਬੁਧਵਾਰ ਨੂੰ ਨੰਗਲ ਪਹੁੰਚ ਕੇ ਭਾਖੜਾ ਜਲ ਵਿਵਾਦ ਤੇ ਸੁਣਵਾਈ ਕਰਨਗੇ

21 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਹਰਿਆਣਾ ਅਤੇ ਪੰਜਾਬ ਦਰਮਿਆਨ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ‘ਤੇ ਅੱਜ (20 ਮਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ…

ਪੰਜਾਬ ‘ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ 25 ਮਈ ਤੱਕ ਰਹੇਗਾ ਬਦਲਿਆ, ਵੇਖੋ ਤਾਜ਼ਾ ਮੌਸਮ ਅੱਪਡੇਟ

21 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਕੁੱਝ ਜ਼ਿਲ੍ਹਿਆਂ ਲਈ ਰਾਹਤ ਦੀ ਖ਼ਬਰ ਆਈ ਹੈ। ਮੌਸਮ ਵਿਭਾਗ ਵਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ…

16500 ਲੀਟਰ ਲਾਹਣ, 120 ਬੋਤਲਾਂ ਨਜਾਇਜ਼ ਸ਼ਰਾਬ, 8 ਖਾਲੀ ਡਰੱਮ ਅਤੇ 1 ਐਲੂਮੀਨੀਅਮ ਦੀ ਬਾਲਟੀ ਬਰਾਮਦ

ਜਲੰਧਰ,20 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਆਬਕਾਰੀ ਵਿਭਾਗ ਵਲੋਂ ਅੱਜ ਤੜਕਸਾਰ ਕਈ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 33 ਪਲਾਸਟਿਕ ਤਰਪਾਲਾਂ (ਲਗਭਗ 500 ਲੀਟਰ…

‘ਯੁੱਧ ਨਸ਼ਿਆਂ ਵਿਰੁੱਧ’: ਵਾਰਡ ਡਿਫੈਂਸ ਕਮੇਟੀਆਂ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਲਿਆ ਪ੍ਰਣ

ਜਲੰਧਰ, 20 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ’ਚ ਵਾਰਡ ਡਿਫੈਂਸ ਕਮੇਟੀਆਂ ਨੇ ਅੱਜ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਕੇ ਸਮਾਜ ਵਿੱਚੋਂ ਨਸ਼ਿਆਂ…

ਪ੍ਰਤਾਪ ਸਿੰਘ ਬਾਜਵਾ ਨੇ ਸੰਸਦੀ ਨਿਯਮ ਤੋੜਨ ‘ਤੇ ਪੰਜਾਬ ਸਰਕਾਰ ਦੀ ਨਿੰਦਾ ਕਰਦੇ ਹੋਏ ਗੰਭੀਰ ਚਿੰਤਾ ਜਤਾਈ

ਚੰਡੀਗੜ੍ਹ, 20 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਥਾਪਤ ਸੰਸਦੀ ਕਨਵੈਨਸ਼ਨ ਨੂੰ ਨਜ਼ਰਅੰਦਾਜ਼ ਕਰਨ…

ਭਾਰਤੀ ਫੌਜ ਵੱਲੋਂ ਵਿੱਖਿਆਸ: ‘ਹਰਿਮੰਦਰ ਸਾਹਿਬ ‘ਤੇ ਕਦੇ ਵੀ ਹਵਾਈ ਰੱਖਿਆ ਤੋਪਾਂ ਨਹੀਂ ਲਗਾਈਆਂ ਗਈਆਂ’

20 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤੀ ਫੌਜ ਨੇ ਹਰਿਮੰਦਰ ਸਾਹਿਬ ਵਿੱਚ ਹਵਾਈ ਰੱਖਿਆ ਤੋਪਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੱਤੀ। ਫੌਜ ਨੇ ਕਿਹਾ ਕਿ ਦਰਬਾਰ ਸਾਹਿਬ ਅੰਮ੍ਰਿਤਸਰ (ਹਰਿਮੰਦਰ ਸਾਹਿਬ )…