Tag: ਪੰਜਾਬ

ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਚੰਡੀਗੜ੍ਹ, 20 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ…

ਜਿਲ੍ਹਾ ਰੋਜ਼ਗਾਰ ਬਿਉਰੋ 21 ਮਈ ਨੂੰ ਬੇਰੋਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ ਲਗਾਏਗਾ – ਡਿਪਟੀ ਕਮਿਸ਼ਨਰ

ਤਰਨ ਤਾਰਨ, 20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ.  ਦੇ ਦਿਸ਼ਾ…

‘ਨਸ਼ਾ ਮੁਕਤੀ ਯਾਤਰਾ’ ਤਹਿਤ ਸੂਬੇ ਅੰਦਰੋਂ ਨਸ਼ੇ ਨੂੰ ਮੁਕਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਕੇ ਮੰਗਿਆ ਸਹਿਯੋਗ

ਬਟਾਲਾ, 20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਹੰਭਲਾ ਮਾਰਨ ਲਈ…

17 ਜੂਨ ਤੱਕ ਮਨਾਇਆ ਜਾਵੇਗਾ ਵਿਸ਼ਵ ਹਾਈਪਰਟੈਨਸ਼ਨ ਜਾਗਰੂਕਤਾ ਮਹੀਨਾ- ਡਾ.ਜੰਗਜੀਤ ਸਿੰਘ

ਕੀਰਤਪੁਰ ਸਾਹਿਬ, 20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): 17 ਮਈ ਤੋਂ ਸ਼ੁਰੂ ਹੋਏ ਵਿਸ਼ਵ ਹਾਈਪਰਟੈਨਸ਼ਨ ਜਾਗਰੂਕਤਾ ਮਹੀਨੇ ਦੌਰਾਨ ਪੀ.ਐੱਚ.ਸੀ, ਕੀਰਤਪੁਰ ਸਾਹਿਬ ਅਤੇ ਇਸ ਅਧੀਨ ਆਉਂਦੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਦੀ ਟੀਮ ਵੱਲੋਂ ਵੱਖ-ਵੱਖ ਥਾਂਵਾਂ ‘ਤੇ…

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਕੀਤਾ ਜਾ ਰਿਹਾ ਹੈ ਪੂਰਾ- ਸੇਖੋਂ

ਫ਼ਰੀਦਕੋਟ, 20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੀ ਪ੍ਰਤੱਖ ਮਿਸਾਲ ਸਿੱਖਿਆ ਦੇ…

ਜੰਗ ਬਾਅਦ ਅੱਜ ਤੋਂ ਰਿਟਰੀਟ ਸਮਾਰੋਹ ਮੁੜ ਸ਼ੁਰੂ, ਨਾ ਹੱਥ ਮਿਲਣਗੇ ਨਾ ਗੇਟ ਖੁੱਲਣਗੇ

20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਕਾਰਨ 7 ਮਈ ਤੋਂ ਮੁਲਤਵੀ ਕੀਤੇ ਗਏ ‘ਬੀਟਿੰਗ ਰਿਟਰੀਟ’ ਸਮਾਰੋਹ ਨੂੰ ਸੀਮਾ ਸੁਰੱਖਿਆ ਬਲ (BSF) ਅੱਜ (20 ਮਈ)…

ਦਿਹਾਤੀ ਪੁਲਿਸ ਨੇ ਜਲੰਧਰ ਵਿੱਚ ਗੈਂਗਸਟਰ ਨੂੰ ਕੀਤਾ ਕਾਬੂ

ਜਲੰਧਰ, 20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਆਦਮਪੁਰ ਦੇ ਨਜ਼ਦੀਕੀ ਪਿੰਡ ਕਾਲਰਾ ਨਜਦੀਕ ਅੱਜ ਤੜਕਸਾਰ ਜਲੰਧਰ ਦਿਹਾਤੀ ਪੁਲੀਸ ਨੇ ਮੁਕਾਬਲੇ ਉਪਰੰਤ ਇਕ ਗੈਂਗਸਟਰ ਕਾਬੂ ਕੀਤਾ ਹੈ। ਦੋਵਾਂ ਵਿਚਕਾਰ ਹੋਈ ਗੋਲਾਬਾਰੀ…

ਪੰਜ ਮੈਂਬਰਾਂ ਦੀ ਕਮੇਟੀ ਨੇ ਆਨਲਾਈਨ ਭਰਤੀ ਸ਼ੁਰੂ ਕੀਤੀ

20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਅਕਾਲ ਤਖ਼ਤ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੇ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਬੈਠੇ ਪੰਜਾਬੀਆਂ ਨੂੰ ਪਾਰਟੀ…

ਜ਼ਿਲ੍ਹਾ ਮੈਜਿਸਟਰੇਟ ਨੇ ਸੋਲਰ ਲਾਈਟਾਂ ਬੰਦ ਕਰਨ ਸਬੰਧੀ ਜਾਰੀ ਹੁਕਮ ਵਾਪਸ ਲਏ

ਫ਼ਰੀਦਕੋਟ, 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਵੱਖ-ਵੱਖ ਪੰਚਾਇਤੀ ਰਾਜ ਸੰਸਥਾਵਾਂ ਵਲੋਂ ਪੇਡਾ ਅਤੇ ਹੋਰ…

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਇੱਕਮੁੱਠ ਹੋ ਕੇ ਲੜਨ ਦਾ ਦਿੱਤਾ ਸੱਦਾ

ਫਤਿਹਗੜ੍ਹ ਚੂੜੀਆਂ (ਬਟਾਲਾ), 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵਲੋਂ ‘ਯੁੱਧ ਨਸਿਆਂ ਵਿਰੁੱਧ’ ਮੁਹਿੰਮ ਤਹਿਤ ਚੱਲ ਰਹੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਪਿੰਡ ਬੱਜੂਮਾਨ, ਛਿੱਤ ਤੇ ਸ਼ੇਖੂਪੁਰਾ ਖੁਰਦ ਵਿੱਚ…