Tag: ਪੰਜਾਬ

ਰਾਹਤ ਦੀ ਖਬਰ! ਪੁਲਿਸ ਵੱਲੋਂ ਬੈਰੀਕੇਡ ਹਟਾਉਣੇ ਸ਼ੁਰੂ, ਦਿੱਲੀ ਜਾਣਾ ਹੋਇਆ ਸੌਖਾ…

(ਪੰਜਾਬੀ ਖ਼ਬਰਨਾਮਾ): ਕਿਸਾਨ ਅੰਦੋਲਨ ਕਾਰਨ ਕੌਮੀ ਮਾਰਗ 44 ਨੂੰ ਕੁੰਡਲੀ ਬਾਰਡਰ ਤੋਂ ਮਲਟੀ-ਲੇਅਰ ਬੈਰੀਕੇਡਿੰਗ ਲਗਾ ਕੇ ਬੰਦ ਕਰ ਦਿੱਤਾ ਗਿਆ ਸੀ, ਤਾਂ ਜੋ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਸਕੇ…

ਸੰਗਰੂਰ ‘ਚ ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਛੱਤ, ਮਾਂ ਦੀ ਮੌਤ, ਨੂੰਹ-ਪੁੱਤ ਪੀਜੀਆਈ ਦਾਖਲ

ਚੰਡੀਗੜ੍ਹ(ਪੰਜਾਬੀ ਖ਼ਬਰਨਾਮਾ): ਸੰਗਰੂਰ ਦੇ ਪਿੰਡ ਘਰਾਚੋਂ ਵਿਖੇ ਦੇਰ ਰਾਤ ਨੂੰ ਪਰਿਵਾਰ ਦੇ ਤਿੰਨ ਜੀਆਂ ‘ਤੇ ਮਕਾਨ ਦੀ ਛੱਤ ਡਿੱਗ ਗਈ ਹੈ। ਅਤਿ ਦੁਖਦਾਈ ਘਟਨਾ ‘ਚ ਇੱਕ ਔਰਤ ਦੀ ਮੌਤ ਹੋ ਗਈ ਹੈ,…

ਬੱਚਿਆਂ ਅਤੇ ਗਰਭਵਤੀ ਅੋਰਤਾ ਲਈ ਸਿਹਤ ਸੰਭਾਲ ਅਤੇ ਟੀਕਾਕਰਨ ਮੀਟਿੰਗ 24-30 ਅਪ੍ਰੈਲ 2024

ਤਰਨ ਤਾਰਨ 18 ਅਪ੍ਰੈਲ (ਪੰਜਾਬੀ ਖ਼ਬਰਨਾਮਾ):   ਸਿਵਲ ਸਰਜਨ ਡਾ. ਕਮਲਪਾਲ ਜੀ ਨੇ ਸਿਵਲ ਸਰਜਨ ਦਫਤਰ ਵਿੱਚ ਕੀਤੀ ਗਈ ਮੀਟਿੰਗ ਵਿੱਚ ਦੱਸਿਆਂ ਕਿ  24 ਅਪ੍ਰੈਲ 2024 ਤੋ 30 ਅਪ੍ਰੈਲ 2024   ਨੂੰ ਵਿਸ਼ੇਸ਼…

PSEB 10th Result Topper: ਸਾਰੇ ਵਿਸ਼ਿਆਂ ‘ਚੋਂ 100/100 ! ਲੁਧਿਆਣਾ ਦੀ ਅਦਿਤੀ ਨੇ ਕਦੇ ਨਹੀਂ ਪੜ੍ਹੀ ਟਿਊਸ਼ਨ

Ludhiana News(ਪੰਜਾਬੀ ਖ਼ਬਰਨਾਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ‘ਚ ਲੁਧਿਆਣਾ ਦੀ ਅਦਿਤੀ ਨੇ ਸੂਬੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ…

ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ

ਪਟਿਆਲਾ 18 ਅਪ੍ਰੈਲ(ਪੰਜਾਬੀ ਖ਼ਬਰਨਾਮਾ) :ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਅਤੇ ਭਾਜਪਾ ਵੱਲੋਂ ਚੋਣ ਮੈਦਾਨ ’ਚ ਉਤਾਰੇ ਗਏ ਉਮੀਦਵਾਰਾਂ ਦਾ…

ਸੂਬੇ ‘ਚ ਵਧੀ ਗਰਮੀ, ਅੱਜ ਤੋਂ ਮੁੜ ਦੋ ਦਿਨਾਂ ਤੱਕ ਹਨੇਰੀ-ਬਾਰਿਸ਼ ਦੇ ਆਸਾਰ

ਲੁਧਿਆਣਾ, 18 ਅਪ੍ਰੈਲ(ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਮੌਸਮ ਸਾਫ਼ ਰਿਹਾ ਜਿਸ ਨਾਲ ਤਾਪਮਾਨ ’ਚ ਵਾਧਾ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਲੁਧਿਆਣਾ ’ਚ ਵੱਧ ਤੋਂ ਵੱਧ…

ਗਰਮੀ ਤੇ ਲੂ ਨੂੰ ਰੋਕਣ ਲਈ ਵੋਟਿੰਗ ਸਟੇਸ਼ਨਾਂ ਉੱਤੇ ਯੋਗ ਪ੍ਰਬੰਧਨ ਆਦੇਸ਼

ਸੰਗਰੂਰ, 17 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਜੂਨ ਮਹੀਨੇ ਵਿੱਚ ਪੈਣ ਵਾਲੀ ਗਰਮੀ ਅਤੇ ਲੂ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਅਤੇ ਚੋਣ ਅਮਲੇ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ…

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ 

ਬਠਿੰਡਾ, 17 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਹਾੜੀ 2024 ਦੌਰਾਨ ਕਣਕ ਦੇ ਨਾੜ ਦੀ…

ਖੇਤੀਬਾੜੀ ਵਿਭਾਗ ਦੀ ਟੀਮ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਰੀਖਣ

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਨੇ ਪਿੰਡ ਗਗੜਵਾਲ ਤੇ ਕਾਲੇਮਾਜਰਾ ਦੇ ਕਿਸਾਨਾਂ ਵੱਲੋਂ ਸਰਫੇਸ…

12 ਸਾਲ ਪੁਰਾਣੇ ਮੁਕੱਦਮੇ ‘ਚ ਲੋੜੀਂਦੇ ਵਿਅਕਤੀ ਨੂੰ ਪੀ.ਓ. ਸਟਾਫ਼ ਨੇ ਕੀਤਾ ਗ੍ਰਿਫਤਾਰ 

ਸ੍ਰੀ ਫ਼ਤਹਿਗੜ੍ਹ ਸਾਹਿਬ/ 17 ਅਪ੍ਰੈਲ(ਪੰਜਾਬੀ ਖ਼ਬਰਨਾਮਾ) :12 ਸਾਲ ਪਹਿਲਾਂ ਥਾਣਾ ਮੂਲੇਪੁਰ ਵਿਖੇ ਦਰਜ ਕੀਤੇ ਗਏ ਇੱਕ ਮੁਕੱਦਮੇ ‘ਚ ਭਗੌੜੇ ਚੱਲੇ ਆ ਰਹੇ ਰਾਕੇਸ਼ ਕੁਮਾਰ ਨਾਮਕ ਵਿਅਕਤੀ ਨੂੰ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ…