ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਜਾਰੀ ਰਹੇਗੀ ਨਿਰਵਿਘਨ ਬਿਜਲੀ ਸਪਲਾਈ
ਸ੍ਰੀ ਅਨੰਦਪੁਰ ਸਾਹਿਬ 12 ਮਾਰਚ(ਪੰਜਾਬੀ ਖ਼ਬਰਨਾਮਾ):ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ (ਪ੍ਰਬੰਧ) ਜਸਵੀਰ ਸਿੰਘ ਸੁਰ ਸਿੰਘ ਅੱਜ ਪਰਿਵਾਰ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ, ਜਿੱਥੇ ਉਹਨਾਂ ਨੇ ਕੀਰਤਨ ਸਰਵਣ ਕੀਤਾ।ਇਸ ਮੌਕੇ…
