ਕੇ.ਵੀ.ਕੇ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਮਨਾਇਆ ਗਿਆ ਖੇਤ ਦਿਵਸ
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਪੰਜਾਬੀ ਖਬਰਨਾਮਾ): ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੀ ਕਾਸ਼ਤ ਨੂੰ…
