Tag: ਪੰਜਾਬ

ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ‘ਕਪੂਰਥਲਾ ਹੈਰੀਟੇਜ ਫੈਸਟੀਵਲ’ ’ਚ ਭਰਵੀਂ ਸ਼ਮੂਲੀਅਤ ਦਾ ਸੱਦਾ

ਕਪੂਰਥਲਾ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਸੈਨਿਕ ਸਕੂਲ ਵਿਖੇ ਕਰਵਾਏ ਜਾ ਰਹੇ ਕਪੂਰਥਲਾ ਹੈਰੀਟੇਜ ਫੈਸਟੀਵਲ ਦੀਆਂ ਤਿਆਰੀਆਂ…

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੁਖਜਿੰਦਰਾ ਗਰੁੱਪ ਆਫ਼਼ ਇੰਸਟੀਚਿਊਟਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ

ਗੁਰਦਾਸਪੁਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਕਾਊਂਟਿੰਗ ਸੈਂਟਰ ਦੀ ਇਮਾਰਤ ਦਾ…

ਡਿਪਟੀ ਕਮਿਸ਼ਨਰ ਵੱਲੋਂ ਚਾਰ ਸਿਖਲਾਈ ਪ੍ਰਾਪਤ ਮਹਿਲਾ ਪਾਇਲਟਾਂ ਨੂੰ ਸਪੁਰਦ ਕੀਤੇ ਡਰੋਨ

ਲੁਧਿਆਣਾ, 27 ਫਰਵਰੀ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰ ਸਿਖਲਾਈ ਪ੍ਰਾਪਤ ਮਹਿਲਾਵਾਂ ਨੂੰ ਡਰੋਨ ਸਪੁਰਦ ਕੀਤੇ ਗਏ ਜਿਨ੍ਹਾਂ ਵਿੱਚ ਮਨਦੀਪ ਕੌਰ, ਸਿਮਰਨਜੀਤ…

ਪ੍ਰਵਾਸੀ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਜਾਨ, ਮਾਲ ਦੀ ਸੁਰੱਖਿਆ ਸਰਕਾਰ ਦੀ ਜਿੰਮੇਵਾਰੀ

ਫਿਰੋਜ਼ਪੁਰ, 27 ਫਰਵਰੀ 2024 (ਪੰਜਾਬੀ ਖ਼ਬਰਨਾਮਾ) :ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ…

29 ਫਰਵਰੀ ਨੂੰ ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਰੈਲ ਮਾਜਰਾ ਵਿਖੇ ਲਗਾਇਆ ਜਾਵੇਗਾ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 27 ਫਰਵਰੀ 2024 (ਪੰਜਾਬੀ ਖ਼ਬਰਨਾਮਾ):ਪੀ-ਐਮ ਵਿਸ਼ਵਕਰਮਾ ਸਕੀਮ ਸਬੰਧੀ ਜਾਗਰੂਕਤਾ ਲਈ 29 ਫਰਵਰੀ, 2024 ਨੂੰ ਸਵੇਰੇ 11 ਵਜੇ ਲੈਮਰਿਨ ਟੈੱਕ ਸਕਿਲ ਯੂਨੀਵਰਸਿਟੀ, ਰੈਲ ਮਾਜਰਾ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜਾਗਰੂਕ…

ਮਾਰਕੀਟ ਕਮੇਟੀ ਫਰੀਦਕੋਟ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ 1.24 ਕਰੋੜ ਦਾ ਪ੍ਰਵਾਨਗੀ ਜਾਰੀ

ਫ਼ਰੀਦਕੋਟ 27 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ. ਗੁਰਦਿੱਤ ਸਿੰਘ ਸੇਖੋ, ਐਮ.ਐਲ.ਏ…

ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸਫਲਤਾ-ਪੂਰਵਕ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆ ਨਾਲ ਕੀਤੀ ਮੀਟਿੰਗ 

 ਰੂਪਨਗਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸਫਲਤਾ-ਪੂਰਵਕ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ,…

ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਅਤੇ ਸਬ-ਤਹਿਸੀਲ ਝਬਾਲ ਨਾਲ ਸਬੰਧਿਤ…

ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਰਾਜ ਪੱਧਰੀ ਯੂਥ ਪਾਰਲੀਮੈਂਟ ਦਾ ਆਯੋਜਨ

ਬਰਨਾਲਾ, 27 ਫਰਵਰੀ (ਪੰਜਾਬੀ ਖ਼ਬਰਨਾਮਾ):ਬਰਨਾਲਾ ਦੀ ਫਿਰਦੋਸ ਯਾਸਮੀਨ ਨੇ ਯੁਵਾ ਮਾਮਲੇ ਅਤੇ ਨਹਿਰੂ ਯੁਵਾ ਕੇਂਦਰ ਸੰਗਠਨ, ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕਰਵਾਏ ਗਏ ਯੁਵਾ ਸੰਸਦ ਪ੍ਰੋਗਰਾਮ ‘ਚ ਤੀਜਾ ਸਥਾਨ ਹਾਸਿਲ ਕੀਤਾ। ਇਸ ਸਬੰਧੀ ਜਾਣਕਾਰੀ…

ਅੰਮ੍ਰਿਤਸਰ ਵਿਖੇ 29 ਫਰਵਰੀ ਤੱਕ ਕਰਵਾਇਆ ਜਾਵੇਗਾ ‘ਰੰਗਲਾ ਪੰਜਾਬ ਫੈਸਟੀਵਲ’

ਫ਼ਰੀਦਕੋਟ 27 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ…